24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ-ਤੇਜਸਵੀ ਯਾਦਵ

ਆਰ.ਜੇ.ਡੀ. ਨੇਤਾ ਤੇਜਸਵੀ ਯਾਦਵ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਇਸ ਖੁਲਾਸੇ ਤੋਂ ਸਾਫ ਜ਼ਾਹਿਰ ਹੈ ਕਿ ਉਹ ਚੋਣਾਂ ਹਾਰੇ ਨਹੀਂ, ਉਨ੍ਹਾਂ ਨੂੰ ਹਰਾਇਆ ਗਿਆ ਹੈ। ਉਨ੍ਹਾਂ ਬਿਹਾਰ, ਬੰਗਾਲ ਵਿਧਾਨ ਸਭਾ ਚੋਣਾਂ ’ਚ ਗੜਬੜੀ ਦਾ ਇਲਜ਼ਾਮ ਲਗਾਉਂਦੇ ਹੋਏ ਦੁਬਾਰਾ ਚੋਣਾਂ ...

ਅਜੀਤ ਡੈਸਕ 24-09-2026

ਆਰ.ਜੇ.ਡੀ. ਨੇਤਾ ਤੇਜਸਵੀ ਯਾਦਵ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਇਸ ਖੁਲਾਸੇ ਤੋਂ ਸਾਫ ਜ਼ਾਹਿਰ ਹੈ ਕਿ ਉਹ ਚੋਣਾਂ ਹਾਰੇ ਨਹੀਂ, ਉਨ੍ਹਾਂ ਨੂੰ ਹਰਾਇਆ ਗਿਆ ਹੈ। ਉਨ੍ਹਾਂ ਬਿਹਾਰ, ਬੰਗਾਲ ਵਿਧਾਨ ਸਭਾ ਚੋਣਾਂ ’ਚ ਗੜਬੜੀ ਦਾ ਇਲਜ਼ਾਮ ਲਗਾਉਂਦੇ ਹੋਏ ਦੁਬਾਰਾ ਚੋਣਾਂ ਕਰਵਾਉਣ ਦੀ ਮੰਗ ਕੀਤੀ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਮੁੱਖ ਚੋਣ ਕਮਿਸ਼ਨਰ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕਰ ਰਹੇ ਹਨ।

ਪਿਛਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਨੂੰ ਗ੍ਰਿਫ਼ਤਾਰ ਕੀਤਾ ਜਾਵੇ-ਮਮਤਾ ਅਗਲੀ ਖ਼ਬਰ ਲੋਕਤੰਤਰ ਦੀ ਹੱਤਿਆ ਹੋ ਰਹੀ-ਊਧਵ ਠਾਕਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।