25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸ਼੍ਰੋਮਣੀ ਅਕਾਲੀ ਦਲ (ਬ) ਨੇ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਚੰਡੀਗੜ੍ਹ, 24 ਸਤੰਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਨੇ ਮੁਹਾਲੀ ਸਥਿਤ ਗਮਾਡਾ ਦਫ਼ਤਰ ਅਤੇ ‘ਆਪ’ ਨਾਲ ਸਬੰਧਿਤ ਟਿਕਾਣਿਆਂ ’ਤੇ ਈ.ਡੀ. ਦੀ ਕਾਰਵਾਈ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ...

ਅਜੀਤ ਡੈਸਕ 25-09-2026

ਚੰਡੀਗੜ੍ਹ, 24 ਸਤੰਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਨੇ ਮੁਹਾਲੀ ਸਥਿਤ ਗਮਾਡਾ ਦਫ਼ਤਰ ਅਤੇ ‘ਆਪ’ ਨਾਲ ਸਬੰਧਿਤ ਟਿਕਾਣਿਆਂ ’ਤੇ ਈ.ਡੀ. ਦੀ ਕਾਰਵਾਈ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਜਾਂ ਵਿਅਕਤੀ ਵਲੋਂ ਕੋਈ ਬੇਨਿਯਮੀ ਕੀਤੀ ਗਈ ਹੈ ਤਾਂ ਸਰਕਾਰ ਨੂੰ ਈ.ਡੀ. ਦੀ ਜਾਂਚ ਵਿਚ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਖ਼ਾਸ ਤੌਰ ’ਤੇ ਪੁੱਛਿਆ ਕਿ ਦਿੱਲੀ ਦੇ ‘ਆਪ’ ਆਗੂ ਸਤੇਂਦਰ ਜੈਨ ਨੂੰ ਮੰਤਰੀਆਂ ਲਈ ਨਿਰਧਾਰਿਤ ਸਰਕਾਰੀ ਰਿਹਾਇਸ਼ ਕਿਸ ਨਿਯਮ ਤੇ ਕਿਸ ਅਧਿਕਾਰ ਤਹਿਤ ਅਲਾਟ ਕੀਤੀ ਗਈ।

ਪਿਛਲੀ ਖ਼ਬਰ ਈ.ਡੀ. ਦੇ ਪ੍ਰੈੱਸ ਰਿਲੀਜ਼ ਨੇ ਪੋਲ ਖੋਲ੍ਹੀ, ਗਮਾਡਾ ਖ਼ਿਲਾਫ਼ ਕੋਈ ਐੱਫ.ਆਈ.ਆਰ ਜਾਂ ਮੁੱਖ ਅਪਰਾਧ ਨਹੀਂ- ‘ਆਪ’ ਅਗਲੀ ਖ਼ਬਰ ਈਰਾਨ ’ਤੇ ਹਮਲਾ ਕਰਨਾ ਉਨ੍ਹਾਂ ਦੇ ਹੁਣ ਤੱਕ ਦੇ ਸਭ ਤੋਂ ਆਸਾਨ ਫ਼ੈਸਲਿਆਂ ’ਚੋਂ ਇਕ ਸੀ-ਨੇਤਨਯਾਹੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।