27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਈਰਾਨ ਦਾ ਹੋਰਮੁਜ਼ ਜਲਮਾਰਗ ਨੂੰ ਮੁੜ ਖੋਲ੍ਹਣ ਦਾ ਪ੍ਰਸਤਾਵ ਰੱਦ

ਵਾਸ਼ਿੰਗਟਨ, 26 ਸਤੰਬਰ (ਏਜੰਸੀ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਦੇ ਹੋਰਮੁਜ਼ ਜਲਡਮਰੂ ਨੂੰ ਮੁੜ ਖੋਲ੍ਹਣ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਟਰੰਪ ਨੇ ਸਨਿੱਚਰਵਾਰ ਨੂੰ ਕਾਲਜ ਫੁੱਟਬਾਲ ਮੈਚ ਲਈ ਰਵਾਨਾ ਹੋਣ ਤੋਂ ...

ਅਜੀਤ ਡੈਸਕ 27-09-2026

ਵਾਸ਼ਿੰਗਟਨ, 26 ਸਤੰਬਰ (ਏਜੰਸੀ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਦੇ ਹੋਰਮੁਜ਼ ਜਲਡਮਰੂ ਨੂੰ ਮੁੜ ਖੋਲ੍ਹਣ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਟਰੰਪ ਨੇ ਸਨਿੱਚਰਵਾਰ ਨੂੰ ਕਾਲਜ ਫੁੱਟਬਾਲ ਮੈਚ ਲਈ ਰਵਾਨਾ ਹੋਣ ਤੋਂ ਪਹਿਲਾਂ ਵ੍ਹਾਈਟ ਹਾਊਸ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੀਆਂ ਇਹ ਟਿੱਪਣੀਆਂ ਈਰਾਨ ਵੱਲੋਂ ਇਸ ਹਫ਼ਤੇ 7 ਦਿਨਾਂ ਦੇ ਅੰਦਰ ਜਲਡਮਰੂ ਨੂੰ ਮੁੜ ਖੋਲ੍ਹਣ ਅਤੇ ਆਪਣੇ ਪਰਮਾਣੂ ਪ੍ਰੋਗਰਾਮ ਬਾਰੇ ਗੱਲਬਾਤ ਮੁੜ ਸ਼ੁਰੂ ਕਰਨ ਦੀ ਪੇਸ਼ਕਸ਼ ਤੋਂ ਬਾਅਦ ਆਈਆਂ ਹਨ। ਈਰਾਨ ਨੇ ਇਹ ਪੇਸ਼ਕਸ਼ ਇਸ ਸ਼ਰਤ ’ਤੇ ਕੀਤੀ ਕਿ ਅਮਰੀਕਾ ਈਰਾਨੀ ਬੰਦਰਗਾਹਾਂ ’ਤੇ ਲਗਾਈ ਆਪਣੀ ਜਲ ਸੈਨਾ ਦੀ ਨਾਕਾਬੰਦੀ ਹਟਾਏ, ਈਰਾਨੀ ਤੇਲ ਦੀ ਵਿਕਰੀ ’ਤੇ ਲਗੀਆਂ ਪਾਬੰਦੀਆਂ ਹਟਾਏ ਅਤੇ ਜੰਗਬੰਦੀ ਦੀ ਪਾਲਣਾ ਕਰੇ, ਜਿਸ ’ਚ ਲੇਬਨਾਨ ਵੀ ਸ਼ਾਮਲ ਹੋਵੇਗਾ।

ਪਿਛਲੀ ਖ਼ਬਰ ਟਰੰਪ ਨੇ ਹੋਰਮੁਜ਼ ਜਲਮਾਰਗ ਦੇ ਨਾਂਅ ‘ਟਰੰਪ ਸਟ੍ਰੇਟ’ ਵਾਲਾ ਨਕਸ਼ਾ ਕੀਤਾ ਸਾਂਝਾ ਅਗਲੀ ਖ਼ਬਰ ਸੁਖਬੀਰ ਅਤੇ ਮਜੀਠੀਆ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।