03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮੁੱਖ ਚੋਣ ਕਮਿਸ਼ਨਰ ਨੇ ਅਸਤੀਫਾ ਨਾ ਦਿੱਤਾ ਤਾਂ 10 ਨੂੰ ਜੰਤਰ-ਮੰਤਰ ’ਤੇ ਕਰਾਂਗੇ ਪ੍ਰਦਰਸ਼ਨ-ਦੀਪਕੇ

ਮੁੰਬਈ, 2 ਅਕਤੂਬਰ (ਪੀ.ਟੀ.ਆਈ.)-‘ਕਾਕਰੋਚ ਜਨਤਾ ਪਾਰਟੀ’ (ਸੀ.ਜੇ.ਪੀ.) ਦੇ ਆਗੂ ਅਭਿਜੀਤ ਦਿਪਕੇ ਨੇ ਐਲਾਨ ਕੀਤਾ ਕਿ ਜੇਕਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਅਸਤੀਫ਼ਾ ਨਾ ਦਿੱਤਾ ਤਾਂ 10 ਅਕਤੂਬਰ ਨੂੰ ਦਿੱਲੀ ਦੇ ...

ਅਜੀਤ ਡੈਸਕ 03-10-2026

ਮੁੰਬਈ, 2 ਅਕਤੂਬਰ (ਪੀ.ਟੀ.ਆਈ.)-‘ਕਾਕਰੋਚ ਜਨਤਾ ਪਾਰਟੀ’ (ਸੀ.ਜੇ.ਪੀ.) ਦੇ ਆਗੂ ਅਭਿਜੀਤ ਦਿਪਕੇ ਨੇ ਐਲਾਨ ਕੀਤਾ ਕਿ ਜੇਕਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਅਸਤੀਫ਼ਾ ਨਾ ਦਿੱਤਾ ਤਾਂ 10 ਅਕਤੂਬਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕੀਤਾ ਜਾਵੇਗਾ। ਦਿਪਕੇ ਨੇ ਚੇਤਾਵਨੀ ਦਿੱਤੀ ਕਿ ਜੇਕਰ ਗਿਆਨੇਸ਼ ਕੁਮਾਰ ਅਹੁਦਾ ਨਹੀਂ ਛੱਡਦੇ ਤਾਂ ‘ਜੰਤਰ-ਮੰਤਰ 2.0’ (ਇਕ ਨਵਾਂ ਵੱਡਾ ਅੰਦੋਲਨ) ਸ਼ੁਰੂ ਕੀਤਾ ਜਾਵੇਗਾ।

ਪਿਛਲੀ ਖ਼ਬਰ ‘ਵੰਦੇ ਮਾਤਰਮ’ ਦੇ ਸਾਰੇ 6 ਛੰਦਾਂ ਨੂੰ ਗਾਉਣ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਅਗਲੀ ਖ਼ਬਰ ਵੱਖ-ਵੱਖ ਆਗੂਆਂ ਨੇ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।