ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਨੇ ਵਿਰੋਧ ਪ੍ਰਦਰਸ਼ਨ ਜਾਰੀ ਰੱਖਣ ਦਾ ਪ੍ਰਣ ਲਿਆ। ਪਾਰਟੀ ਨੇ ਐਤਵਾਰ ਸਵੇਰੇ 10 ਵਜੇ ਜੰਤਰ-ਮੰਤਰ ’ਤੇ ਇਕ ਹੋਰ ਪ੍ਰਦਰਸ਼ਨ ਦਾ ਐਲਾਨ ਕੀਤਾ। ਸਨਿਚਰਵਾਰ ਦੇ ਪ੍ਰਦਰਸ਼ਨਾਂ ਦੌਰਾਨ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ, ਕਾਰਕੁਨਾਂ ਤੇ ਰਾਜਨੀਤਿਕ ਨੇਤਾਵਾਂ ਨੂੰ ਹਿਰਾਸਤ ’ਚ ਲਏ ਜਾਣ ਤੋਂ ਬਾਅਦ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ, ਸੀ.ਜੇ.ਪੀ. ਦੇ ਰਾਸ਼ਟਰੀ ਸੰਗਠਨ ਇੰਚਾਰਜ ਅਜਿੰਕਿਆ ਸ਼ਿੰਦੇ ਨੇ ਕਿਹਾ ਕਿ ਪਾਰਟੀ ਹਿਰਾਸਤ ’ਚ ਲਏ ਜਾਣ ਦੇ ਬਾਵਜੂਦ ਪਿੱਛੇ ਨਹੀਂ ਹਟੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੋਚਿਆ ਹੋਵੇਗਾ ਕਿ ਅਸੀਂ ਅੱਜ ਹਿਰਾਸਤ ਵਿਚ ਲੈਣ ਤੋਂ ਬਾਅਦ ਘਰ ਵਾਪਸ ਆਵਾਂਗੇ। ਮੋਦੀ, ਸ਼ਾਹ ਦਾ ਇਹ ਡਰ ਦਰਸਾਉਂਦਾ ਹੈ ਕਿ ਅਸੀਂ ਅੱਧੀ ਲੜਾਈ ਜਿੱਤ ਲਈ ਹੈ।
ਅੱਜ ਮੁੜ ਪ੍ਰਦਰਸ਼ਨ ਕਰੇਗੀ ਸੀ.ਜੇ.ਪੀ.
ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਨੇ ਵਿਰੋਧ ਪ੍ਰਦਰਸ਼ਨ ਜਾਰੀ ਰੱਖਣ ਦਾ ਪ੍ਰਣ ਲਿਆ। ਪਾਰਟੀ ਨੇ ਐਤਵਾਰ ਸਵੇਰੇ 10 ਵਜੇ ਜੰਤਰ-ਮੰਤਰ ’ਤੇ ਇਕ ਹੋਰ ਪ੍ਰਦਰਸ਼ਨ ਦਾ ਐਲਾਨ ਕੀਤਾ। ਸਨਿਚਰਵਾਰ ਦੇ ਪ੍ਰਦਰਸ਼ਨਾਂ ਦੌਰਾਨ ਪੁਲਿਸ ਵੱਲੋਂ ...
ਅਜੀਤ ਡੈਸਕ
11-10-2026