14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਝੋਟੇ ਦੀ ਹੱਤਿਆ ਨੇ ਸੂਬੇ ਦੀ ਸੁਰੱਖਿਆ ਵਿਵਸਥਾ ’ਤੇ ਖੜ੍ਹੇ ਕੀਤੇ ਗੰਭੀਰ ਸਵਾਲ-ਚੰਦੂਮਾਜਰਾ

ਚੰਡੀਗੜ੍ਹ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ’ਤੇ ਗਹਿਰੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ...

ਅਜੀਤ ਡੈਸਕ 14-10-2026

ਚੰਡੀਗੜ੍ਹ, 13 ਅਕਤੂਬਰ  (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ’ਤੇ ਗਹਿਰੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਦੇ ਨਾਲ-ਨਾਲ ਸੂਬੇ ਦੀ ਕਾਨੂੰਨ ਵਿਵਸਥਾ ਵੀ ਲਗਾਤਾਰ ਨਿਘਾਰ ਵੱਲ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦਾ ਅਸਲ ਚਿਹਰਾ ਲੋਕਾਂ ਸਾਹਮਣੇ ਬੇਨਕਾਬ ਹੋ ਗਿਆ ਹੈ।  ਚੰਦੂਮਾਜਰਾ ਨੇ ਮੁੱਖ ਮੰਤਰੀ ਤੋਂ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ ਦੀ ਮੰਗ ਕੀਤੀ।  

ਪਿਛਲੀ ਖ਼ਬਰ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਖੜ੍ਹੇ ਕੀਤੇ ਗੰਭੀਰ ਸਵਾਲ-ਡਾ. ਚੀਮਾ ਅਗਲੀ ਖ਼ਬਰ ਝੋਟਾ ਦੀ ਹੱਤਿਆ ਲਈ ਸੂਬਾ ਸਰਕਾਰ ਜ਼ਿੰਮੇਵਾਰ-ਤਰਸੇਮ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।