15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਭਾਈ ਜਗਤਾਰ ਸਿੰਘ ਹਵਾਰਾ ਨੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਹੀਦ ਐਲਾਨਿਆ

ਅੰਮ੍ਰਿਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)-ਦਿੱਲੀ ਦੀ ਤਿਹਾੜ੍ਹ ਜੇਲ੍ਹ ’ਚ ਨਜ਼ਰਬੰਦ ਅਤੇ ਸਰਬੱਤ ਖ਼ਾਲਸਾ ਸੰਮੇਲਨ 2015 ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਲਾਨੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੇ ਪੰਜਾਬ ਨੂੰ ਨਸ਼ਾ ....

ਅਜੀਤ ਡੈਸਕ 15-10-2026

ਅੰਮ੍ਰਿਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)-ਦਿੱਲੀ ਦੀ ਤਿਹਾੜ੍ਹ ਜੇਲ੍ਹ ’ਚ ਨਜ਼ਰਬੰਦ ਅਤੇ ਸਰਬੱਤ ਖ਼ਾਲਸਾ ਸੰਮੇਲਨ 2015 ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਲਾਨੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਵਾਉਣ ਵਾਲੇ ਅਤੇ ਬੀਤੇ ਦਿਨ ਮਾਨਸਾ ’ਚ ਗੋਲੀ ਮਾਰ ਕੇ ਮਾਰੇ ਗਏ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਸ਼ਹੀਦ ਐਲਾਨਿਆ ਹੈ। ਜਥੇਦਾਰ ਹਵਾਰਾ ਕਮੇਟੀ ਦੇ ਆਗੂਆਂ ਬਾਪੂ ਗੁਰਚਰਨ ਸਿੰਘ ਪਟਿਆਲਾ ਅਤੇ ਪ੍ਰੋਫ਼ੈਸਰ ਬਲਜਿੰਦਰ ਸਿੰਘ ਵਜੋਂ ਦੇਰ ਸ਼ਾਮ ਜਾਰੀ ਬਿਆਨ ’ਚ ਜਥੇਦਾਰ ਹਵਾਰਾ ਨੇ ਸੰਗਤਾਂ ਨੂੂੰ ਭਾਈ ਪਰਵਿੰਦਰ ਸਿੰਘ ਝੋਟਾ ਵਲੋਂ ਆਰੰਭੀ ਮੁਹਿੰਮ ਨੂੰ ਮੰਜ਼ਿਲ ਤੱਕ ਪਹੁੰਚਾਉਣ ਲਈ ਲਾਮਬੰਦ ਹੋਣ ਦੀ ਅਪੀਲ ਕੀਤੀ।

ਪਿਛਲੀ ਖ਼ਬਰ ਮਿਸਲ ਸਤਲੁਜ ਪਾਰਟੀ ਵਲੋਂ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲ ਅਗਲੀ ਖ਼ਬਰ ਜਦੋਂ ਪਰਗਟ ਸਿੰਘ ਦੀ ਟਿੱਪਣੀ ਤੋਂ ਵਿਵਾਦ ਖੜ੍ਹਾ ਹੋ ਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।