18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਅਸਦੁਦੀਨ ਓਵੈਸੀ ਤੋਂ ਸਿੱਖੇ ਵਿਰੋਧੀ ਧਿਰ-ਕਿਰਨ ਰਿਜਿਜੂ

ਨਵੀਂ ਦਿੱਲੀ, 17 ਅਕਤੂਬਰ (ਇੰਟ.)-ਕੇਂਦਰੀ ਮੰਤਰੀ ਕਿਰੇਨ ਰਿਜਿਜੂ ਨੇ ਏ.ਆਈ.ਐਮ.ਆਈ.ਐਮ. ਮੁਖੀ ਅਸਦੁਦੀਨ ਓਵੈਸੀ ਦੀ ਪ੍ਰਸ਼ੰਸਾ ਕੀਤੀ ਹੈ ਤੇ ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਓਵੈਸੀ ਕਈ ਵਾਰ ਭਾਰਤ ਦੇ ...

ਅਜੀਤ ਡੈਸਕ 18-10-2026

ਨਵੀਂ ਦਿੱਲੀ, 17 ਅਕਤੂਬਰ (ਇੰਟ.)-ਕੇਂਦਰੀ ਮੰਤਰੀ ਕਿਰੇਨ ਰਿਜਿਜੂ ਨੇ ਏ.ਆਈ.ਐਮ.ਆਈ.ਐਮ. ਮੁਖੀ ਅਸਦੁਦੀਨ ਓਵੈਸੀ ਦੀ ਪ੍ਰਸ਼ੰਸਾ ਕੀਤੀ ਹੈ ਤੇ ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਓਵੈਸੀ ਕਈ ਵਾਰ ਭਾਰਤ ਦੇ ਰਾਸ਼ਟਰੀ ਹਿੱਤ ਨਾਲ ਜੁੜੇ ਮੁੱਦਿਆਂ ’ਤੇ ਸਮਝਦਾਰੀ ਨਾਲ ਬੋਲਦੇ ਹਨ, ਹਾਲਾਂਕਿ ਉਨ੍ਹਾਂ ਦੀਆਂ ਕੱਟੜਪੰਥੀ ਮੁਸਲਿਮ-ਕੇਂਦ੍ਰਿਤ ਨੀਤੀਆਂ ਦਾ ਵਿਰੋਧ ਕੀਤਾ ਜਾਂਦਾ ਹੈ। ਰਿਜਿਜੂ ਨੇ ਕਿਹਾ ਕਿ ਜੇਕਰ ਕੁਝ ਵਿਰੋਧੀ ਆਗੂ ਉਨ੍ਹਾਂ ਦੀ ਗੱਲ ਨਹੀਂ ਸੁਣਨਾ ਚਾਹੁੰਦੇ, ਤਾਂ ਉਨ੍ਹਾਂ ਨੂੰ ਓਵੈਸੀ ਤੋਂ ਸਿੱਖਣਾ ਚਾਹੀਦਾ ਹੈ। ਉਨ੍ਹਾਂ ਅੱਗੇ ਲਿਖਿਆ ਕਿ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਭਾਰਤ ਵਿਰੋਧੀ ਗਰੋਹ ਕੌਣ ਹੈ।

ਪਿਛਲੀ ਖ਼ਬਰ ਧਰੁਵ ਰਾਠੀ ਨੂੰ 8 ਸਾਲ ਪੁਰਾਣੇ ਮਾਮਲੇ ’ਚ ਜ਼ਮਾਨਤੀ ਵਰੰਟ ਜਾਰੀ ਅਗਲੀ ਖ਼ਬਰ ਜੰਤਰ-ਮੰਤਰ ਹਿੰਸਾ ਸੰਬੰਧੀ ਸ਼ਿਕਾਇਤਾਂ ਲਈ ਸੁਪਰੀਮ ਕੋਰਟ ਵਲੋਂ ਨਿਯੁਕਤ ਕਮੇਟੀ ਨੇ ਪੋਰਟਲ ਕੀਤਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।