ਯੇਰੂਸ਼ਲਮ-ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਦੱਸਿਆ ਕਿ ਉਨ੍ਹਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕੀਤੀ ਹੈ। ਉਨ੍ਹਾਂ ਨੇ ਮੋਦੀ ਨੂੰ ਇਜ਼ਰਾਈਲ ਦੇ ਆਜ਼ਾਦੀ ਦਿਵਸ ’ਤੇ ਭਾਰਤੀ ਪਾਇਲਟ ਸਮਿਤ ਮੱਛਾਰ ਨਾਲ ਮਿਲ ਕੇ ਮਸ਼ਾਲ ਜਗਾਉਣ ਦਾ ਸੱਦਾ ਦਿੱਤਾ ਹੈ। ਨੇਤਨਯਾਹੂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇਕ ਪੋਸਟ ’ਚ ਕਿਹਾ ਕਿ ਮੈਂ ਆਪਣੇ ਦੋਸਤ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕੀਤੀ। ਮੈਂ ਉਨ੍ਹਾਂ ਨੂੰ ਇਕ ਬਹਾਦਰ ਭਾਰਤੀ ਪਾਇਲਟ ਨਾਲ ਮਿਲ ਕੇ ਇਜ਼ਰਾਈਲ ਦੇ ਆਜ਼ਾਦੀ ਦਿਵਸ ’ਤੇ ਮਸ਼ਾਲ ਜਗਾਉਣ ਦਾ ਸੱਦਾ ਦਿੱਤਾ।
ਨੇਤਨਯਾਹੂ ਨੇ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ’ਤੇ ਭਾਰਤੀ ਪਾਇਲਟ ਨਾਲ ਮਿਲ ਕੇ ਮਸ਼ਾਲ ਜਗਾਉਣ ਲਈ ਦਿੱਤਾ ਸੱਦਾ
ਯੇਰੂਸ਼ਲਮ-ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਦੱਸਿਆ ਕਿ ਉਨ੍ਹਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕੀਤੀ ਹੈ। ਉਨ੍ਹਾਂ ਨੇ ਮੋਦੀ ਨੂੰ ਇਜ਼ਰਾਈਲ ਦੇ ਆਜ਼ਾਦੀ ਦਿਵਸ ’ਤੇ ਭਾਰਤੀ ਪਾਇਲਟ ਸਮਿਤ ....
ਅਜੀਤ ਡੈਸਕ
23-10-2026