02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਈਰਾਨ ਦੇ ਪ੍ਰਮਾਣੂ ਟਿਕਾਣਿਆਂ ’ਤੇ 10 ਮਿੰਟਾਂ ’ਚ ਹਮਲਾ ਕਰ ਸਕਦੈ ਅਮਰੀਕਾ-ਟਰੰਪ

ਵਾਸ਼ਿੰਗਟਨ, 1 ਨਵੰਬਰ (ਯੂ. ਐੱਨ. ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਈਰਾਨ ਦੇ ਬਾਕੀ ਰਹਿੰਦੇ ਸ਼ੱਕੀ ਪ੍ਰਮਾਣੂ ਟਿਕਾਣਿਆਂ ਨੂੰ ਮਹਿਜ਼ 10 ਮਿੰਟਾਂ ’ਚ ਨਿਸ਼ਾਨਾ ਬਣਾ ਸਕਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਮਰੀਕੀ ਫ਼ੌਜੀ ਕਾਰਵਾਈਆਂ ਨਾਲ ਈਰਾਨ ਦੀ ਫ਼ੌਜੀ ਤਾਕਤ ਤੇ ਪ੍ਰਮਾਣੂ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਉਧਰ ਕਤਰ ਦੀ ਵਿਚੋਲਗੀ ਹੇਠ ਦੋਹਾ ’ਚ ਅਮਰੀਕਾ ਤੇ ਈਰਾਨ ਵਿਚਾਲੇ ਜੰਗ ਖ਼ਤਮ ਕਰਨ ਲਈ ਗੱਲਬਾਤ ...

ਅਜੀਤ ਡੈਸਕ 02-11-2026

ਵਾਸ਼ਿੰਗਟਨ, 1 ਨਵੰਬਰ (ਯੂ. ਐੱਨ. ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਈਰਾਨ ਦੇ ਬਾਕੀ ਰਹਿੰਦੇ ਸ਼ੱਕੀ ਪ੍ਰਮਾਣੂ ਟਿਕਾਣਿਆਂ ਨੂੰ ਮਹਿਜ਼ 10 ਮਿੰਟਾਂ ’ਚ ਨਿਸ਼ਾਨਾ ਬਣਾ ਸਕਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਮਰੀਕੀ ਫ਼ੌਜੀ ਕਾਰਵਾਈਆਂ ਨਾਲ ਈਰਾਨ ਦੀ ਫ਼ੌਜੀ ਤਾਕਤ ਤੇ ਪ੍ਰਮਾਣੂ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਉਧਰ ਕਤਰ ਦੀ ਵਿਚੋਲਗੀ ਹੇਠ ਦੋਹਾ ’ਚ ਅਮਰੀਕਾ ਤੇ ਈਰਾਨ ਵਿਚਾਲੇ ਜੰਗ ਖ਼ਤਮ ਕਰਨ ਲਈ ਗੱਲਬਾਤ ਜਾਰੀ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਹੈ ਕਿ ਟਰੰਪ ਨੇ ਹਾਲੇ ਨਵੇਂ ਹਮਲਿਆਂ ਬਾਰੇ ਕੋਈ ਫ਼ੈਸਲਾ ਨਹੀਂ ਲਿਆ ਤੇ ਕੂਟਨੀਤਕ ਹੱਲ ਨੂੰ ਤਰਜੀਹ ਦੇ ਰਹੇ ਹਨ। ਇਸ ਦੌਰਾਨ ਈਰਾਨ ਦੇ ਸਰਵਉੱਚ ਆਗੂ ਮੋਜਤਬਾ ਖ਼ਾਮੇਨੇਈ ਨੇ ਫ਼ੌਜ ਨੂੰ ਕਿਸੇ ਵੀ ਹਮਲੇ ਦਾ ਜਵਾਬ ਦੇਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ।

ਪਿਛਲੀ ਖ਼ਬਰ ਸਾਊਦੀ ਅਰਬ ਜਾਣ ਵਾਲੀਆਂ ਭਾਰਤੀ ਉਡਾਣਾਂ ’ਚ ਵਿਘਨ ਜਾਰੀ ਅਗਲੀ ਖ਼ਬਰ ਐਡੀਲੇਡ ਦੇ ਮੰਚ ’ਤੇ ਮੁੜ ਜੀਵੰਤ ਹੋਇਆ ਸਿੱਖ ਇਤਿਹਾਸ-ਮਹਾਰਾਣੀ ਜਿੰਦ ਕੌਰ ਦੀ ਗਾਥਾ ਨੇ ਦਰਸ਼ਕਾਂ ਦੀਆਂ ਅੱਖਾਂ ਕੀਤੀਆਂ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।