08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਦੀਵਾਲੀ ਦੀਆਂ ਦਿੱਤੀਆਂ ਮੁਬਾਰਕਾਂ

ਨਵੀਂ ਦਿੱਲੀ, 7 ਨਵੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਣ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਨੇਤਾਵਾਂ ਨੇ ਇਕ-ਦੂਜੇ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਭੇਟ ਕੀਤੀਆਂ। ਮੋਦੀ ਨੇ ‘ਐਕਸ’ ’ਤੇ ਪੋਸਟ ’ਚ ਕਿਹਾ ਕਿ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਸਾਂਝੀਆਂ ਕੀਤੀਆਂ। ਉਪ ਰਾਸ਼ਟਰਪਤੀ ਨੇ ਕਿਹਾ ਕਿ ...

ਅਜੀਤ ਡੈਸਕ 08-11-2026

ਨਵੀਂ ਦਿੱਲੀ, 7 ਨਵੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਣ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਨੇਤਾਵਾਂ ਨੇ ਇਕ-ਦੂਜੇ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਭੇਟ ਕੀਤੀਆਂ। ਮੋਦੀ ਨੇ ‘ਐਕਸ’ ’ਤੇ ਪੋਸਟ ’ਚ ਕਿਹਾ ਕਿ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਸਾਂਝੀਆਂ ਕੀਤੀਆਂ। ਉਪ ਰਾਸ਼ਟਰਪਤੀ ਨੇ ਕਿਹਾ ਕਿ ‘ਉਪ ਰਾਸ਼ਟਰਪਤੀ ਭਵਨ’ ਵਿਖੇ ਪ੍ਰਧਾਨ ਮੰਤਰੀ ਦਾ ਗਰਮਜੋਸ਼ੀ ਨਾਲ ਸਵਾਗਤ ਕਰਨ ਅਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਸਾਂਝੀਆਂ ਕਰਨ ’ਤੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ। ਦੋਵਾਂ ਨੇਤਾਵਾਂ ਨੇ ਸੋਸ਼ਲ ਮੀਡੀਆ ’ਤੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ।

ਪਿਛਲੀ ਖ਼ਬਰ ਦਿੱਲੀ-ਐਨ.ਸੀ.ਆਰ. ’ਚ ਪ੍ਰਦੂਸ਼ਣ ਤੇ ਜ਼ਹਿਰੀਲੀ ਆਬੋ-ਹਵਾ ਦਾ ਕਹਿਰ ਜਾਰੀ ਅਗਲੀ ਖ਼ਬਰ ਜ਼ਮੀਨ ਐਕੁਆਇਰ ਕਰਨ ਲਈ ਗਮਾਡਾ ਅਧਿਕਾਰੀਆਂ ਨੇ 8 ਪਿੰਡਾਂ ਦੇ ਕਿਸਾਨਾਂ ਦੇ ਸੁਣੇ ਇਤਰਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।