13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਅਸ਼ੋਕ ਬਡੇਸਰੋਂ ਬਹੁਜਨ ਸਮਾਜ ਪਾਰਟੀ ਦੇ ਹਲਕਾ ਗੜ੍ਹਸ਼ੰਕਰ ਦੇ ਇੰਚਾਰਜ ਨਿਯੁਕਤ <br/>

ਅਜੀਤ ਡੈਸਕ 01-01-2026
ਗੜ੍ਹਸ਼ੰਕਰ, 31 ਦਸੰਬਰ (ਧਾਲੀਵਾਲ)-ਬਹੁਜਨ ਸਮਾਜ ਪਾਰਟੀ ਨੌਜਵਾਨ ਆਗੂ ਅਸ਼ੋਕ ਬਡੇਸਰੋਂ ਨੂੰ ਪਾਰਟੀ ਦਾ ਹਲਕਾ ਗੜ੍ਹਸ਼ੰਕਰ ਤੋਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਜਿਸਦਾ ਪਾਰਟੀ ਦੇ ਆਗੂਆਂ ਵਲੋਂ ਸਵਾਗਤ ਕੀਤਾ ਗਿਆ ਹੈ | ਬਸਪਾ ਦੇ ਹਲਕਾ ਪ੍ਰਧਾਨ ਮਾ. ਮਲਕੀਤ ਸਿੰਘ ਸੂੰਨੀ ਨੇ ਕਿਹਾ ਕਿ ਨੌਜਵਾਨਾਂ ਦੇ ਪਾਰਟੀ ਨਾਲ ਜੁੜਨ 'ਤੇ ਪਾਰਟੀ ਨੂੰ ਨਵੀਂ ਊਰਜਾ ਮਿਲਦੀ ਹੈ | ਪਾਰਟੀ ਵਲੋਂ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ 'ਤੇ ਅਸ਼ੋਕ ਬਡੇਸਰੋਂ ਨੇ ਆਪਣੀ ਨਿਯੁਕਤੀ ਲਈ ਪਾਰਟੀ ਦੇ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ, ਬਸਪਾ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ |

ਪਿਛਲੀ ਖ਼ਬਰ ਪ੍ਰੋ.ਗੁਰਵਿੰਦਰ ਕੌਰ ਦੀ ਸੇਵਾਮੁਕਤੀ ਮੌਕੇ ਵਿਦਾਇਗੀ ਸਮਾਗਮ <br/> ਅਗਲੀ ਖ਼ਬਰ ਨਗਰ ਕੌਂਸਲ ਦੀ ਮਾੜੀ ਕਾਰਗੁਜ਼ਾਰੀ ਤੋਂ ਵਾਰਡ ਨੰਬਰ 10 ਦੇ ਵਾਸੀ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।