30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸਵਰਗਵਾਸੀ ਮਾਤਾ ਪ੍ਰਕਾਸ਼ ਵਤੀ ਨੂੰ ਸ਼ਰਧਾਂਜਲੀਆਂ ਭੇਟ

ਅਜੀਤ ਡੈਸਕ 26-01-2026
ਦਸੂਹਾ, 25 ਜਨਵਰੀ (ਭੁੱਲਰ)- ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੀ ਨਜ਼ਦੀਕੀ ਰਿਸ਼ਤੇਦਾਰ ਸਵਰਗਵਾਸੀ ਮਾਤਾ ਪ੍ਰਕਾਸ਼ ਵਤੀ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨਮਿਤ ਪਾਠ ਦੇ ਭੋਗ ਪਾਏ ਗਏ | ਉਪਰੰਤ ਉਨ੍ਹਾਂ ਦੇ ਜੱਦੀ ਪਿੰਡ ਠੱਕਰ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਭੁਪਿੰਦਰ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਵੈਰਾਗਮਈ ਕੀਰਤਨ ਸਰਵਣ ਕਰਵਾਏ ਗਏ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਵਿੱਛੜੀ ਰੂਹ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ | ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਭਾਜਪਾ ਆਗੂ ਸੁਸ਼ੀਲ ਪਿੰਕੀ, ਸੁਭਾਸ਼ ਸ਼ਰਮਾ ਮੀਤ ਪ੍ਰਧਾਨ ਪੰਜਾਬ, ਭਾਜਪਾ ਸੁਸ਼ੀਲ ਸ਼ਰਮਾ,ਆਸ਼ੂ ਸਾਂਪਲਾ, ਰਵੀ ਸਾਪਲਾ, ਤੇਜਸਬੀ ਭਾਰਦਵਾਜ, ਚੀਫ਼ ਇੰਜੀਨੀਅਰ ਕੇ. ਪੀ. ਸਿੰਘ, ਪਵਨ ਕੁਮਾਰ, ਲਖਵਿੰਦਰ ਸਿੰਘ ਲੱਖੀ ਠੱਕਰ, ਸੰਤ ਸਿੰਘ ਜੰਡੌਰ, ਮਨਪ੍ਰੀਤ ਸਿੰਘ ਰੰਧਾਵਾ, ਮਨਜੀਤ ਸਿੰਘ, ਹਰਦੀਪ ਰਿੱਕੀ, ਨਰੇਸ਼ ਚੰਦ, ਜਤਿੰਦਰ ਕੁਮਾਰ, ਸਾਬਕਾ ਸਰਪੰਚ ਮਲਕੀਤ ਸਿੰਘ ਠੱਕਰ, ਸਰਪੰਚ ਸਕੁੰਤਲਾ ਸ਼ਰਮਾ, ਰਾਕੇਸ਼ ਕੁਮਾਰ, ਸਾਬੀ ਠੱਕਰ, ਬੱਬੂ ਠੱਕਰ, ਸੋਨੰੂ ਠੱਕਰ, ਜਸਬੀਰ ਸਿੰਘ, ਅਮੋਲਕ ਸਿੰਘ ਹੁੰਦਲ, ਅਮੋਦਨ ਸਿੰਘ, ਪਰਮਜੀਤ ਸਿੰਘ, ਜਤਿੰਦਰ ਸਿੰਘ ਸਾਬੀ, ਹੰਸਾ ਸਿੰਘ, ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸਮਾਜ ਸੇਵਕ ਨੌਜਵਾਨ ਆਗੂ ਕੇਸ਼ਵ ਸਾਥੀਆਂ ਸਮੇਤ ਭਾਰਤੀ ਜਨਤ ਪਾਰਟੀ 'ਚ ਸ਼ਾਮਿਲ ਅਗਲੀ ਖ਼ਬਰ ਸਾਹਿਬਜ਼ਾਦਾ ਅਜੀਤ ਸਿੰਘ ਸਕੂਲ ਵਿਖੇ ਦਾਖਲਾ ਮੇਲਾ 28 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।