17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

55 ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 31-01-2026
ਮਾਹਿਲਪੁਰ, 30 ਜਨਵਰੀ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ 55 ਖੁੱਲ੍ਹੀਆਂ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਜਾਣਕਾਰੀ ਅਨੁਸਾਰ ਥਾਣਾ ਮੁਖੀ ਮਦਨ ਸਿੰਘ ਨੇ ਦੱਸਿਆ ਕਿ ਐਸ.ਆਈ.ਮੈਡਮ ਰਮਨਦੀਪ ਕੌਰ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਮਾਹਿਲਪੁਰ ਤੋਂ ਟੂਟੋ ਮਜਾਰਾ ਵੱਲ ਨੂੰ ਜਾ ਰਹੇ ਸੀ ਤਾਂ ਬੰਦ ਪਏ ਪੈਟਰੋਲ ਪੰਪ ਕੋਲ ਨੌਜਵਾਨ ਨਵਜੋਤ ਸਿੰਘ ਉਰਫ਼ ਕਰਨ ਪੁੱਤਰ ਜਸਵਿੰਦਰ ਸਿੰਘ ਵਾਸੀ ਹਿਆਤਪੁਰ ਖੜ•ਾ ਦਿਖਾਈ ਦਿੱਤੀ, ਜਿਸ ਕੋਲੋਂ ਤਲਾਸ਼ੀ ਦੌਰਾਨ 55 ਖੁੱਲ੍ਹੀਆਂ ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ | ਪੁਲਿਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ
ਪਿਛਲੀ ਖ਼ਬਰ ਪੈਟਰੋਲੀਅਮ ਕੰਪਨੀਆਂ ਵਲੋਂ ਖਪਤਕਾਰਾਂ ਨੂੰ ਟੈਕਸ ਡੀਟੇਲ ਸਮੇਤ ਬਿੱਲ ਨਾ ਮੁਹੱਈਆ ਕਰਵਾਉਣਾ ਗੈਰ ਸੰਵਿਧਾਨਕ- ਧੀਮਾਨ ਅਗਲੀ ਖ਼ਬਰ ਦੁਕਾਨਦਾਰ ਦੇ ਬੈਂਕ ਅਕਾੳਾੂਟ 'ਚੋਂ ਡਿਜੀਟਲ ਠੱਗਾਂ ਨੇ 3.49 ਲੱਖ ਰੁਪਏ ਉਡਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।