18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸੰਤ ਬਾਬਾ ਗੋਪਾਲ ਦਾਸ ਤੇ ਮਾਤਾ ਪ੍ਰੀਤਮ ਕੌਰ ਦੀ ਬਰਸੀ ਸੰਬੰਧੀ ਸਮਾਗਮ 19 ਨੂੰ

ਅਜੀਤ ਡੈਸਕ 14-02-2026



ਚੌਲਾਂਗ, 13 ਫਰਵਰੀ (ਸੁਖਦੇਵ ਸਿੰਘ)-ਤਪ ਅਸਥਾਨ ਸੰਤ ਬਾਬਾ ਸੁਤੇਹ ਪ੍ਰਕਾਸ਼ ਜੀ ਪਿੰਡ ਖੁਣ-ਖੁਣ ਖ਼ੁਰਦ ਵਿਖੇ ਸੰਤ ਬਾਬਾ ਗੋਪਾਲ ਦਾਸ ਤੇ ਮਾਤਾ ਪ੍ਰੀਤਮ ਕੌਰ ਦੀ ਬਰਸੀ ਸੰਬੰਧੀ ਸਮਾਗਮ 19 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸੰਤ ਬਾਬਾ ਭੁਪਿੰਦਰ ਦਾਸ ਤੇ ਸੇਵਾਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ, ਢਾਡੀ, ਕਵੀਸ਼ਰ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ ਜਦਕਿ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ | ਇਸ ਮੌਕੇ ਸਮਾਜ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਅਹਿਮ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਸਮਾਗਮ ਦੌਰਾਨ ਚਾਹ, ਪਕੌੜੇ ਦਾ ਲੰਗਰ ਵੀ ਲਗਾਇਆ ਜਾਵੇਗਾ |
ਪਿਛਲੀ ਖ਼ਬਰ ਮਹਾਂ ਸ਼ਿਵਰਾਤਰੀ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਜਥੇਦਾਰ ਗੇਰਾ ਅਤੇ ਲਖਵਿੰਦਰ ਸਿੰਘ ਟਿੰਮੀ ਨੇ ਮਜੀਠੀਆ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।