17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸੰਤ ਸੱਤਕਰਤਾਰ ਨੰਦਾਚੌਰ ਵਾਲਿਆਂ ਦੀ ਯਾਦ 'ਚ ਸਮਾਗਮ ਕਰਵਾਇਆ

ਅਜੀਤ ਡੈਸਕ 14-02-2026
ਸ਼ਾਮਚੁਰਾਸੀ, 13 ਫਰਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਸੰਤ ਸੱਤਕਰਤਾਰ ਨੰਦਾਚੌਰ ਵਾਲਿਆਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ¢ ਇਸ ਮੌਕੇ ਬਾਬਾ ਗੁਰਵਿੰਦਰ ਪਾਲ ਸਿੰਘ ਨਿਰਮਲ ਕੁਟੀਆ ਜਲੰਧਰ ਵਾਲਿਆਂ ਨੇ ਸੰਤਾਂ ਦੇ ਜੀਵਨ ਤੇ ਉਨ੍ਹਾਂ ਦੀ ਨਿਸ਼ਕਾਮ ਸੇਵਾ ਬਾਰੇ ਵਿਸਥਾਰ ਨਾਲ ਚਾਨਣ ਪਾਇਆ¢ ਇਸ ਤੋਂ ਇਲਾਵਾ ਭਾਈ ਸਤਨਾਮ ਸਿੰਘ ਦੇ ਜਥੇ ਨੇ ਰੂਹਾਨੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ¢ ਅੰਤ ਵਿਚ ਜਥੇਦਾਰ ਗੁਰਜੀਤ ਸਿੰਘ ਪਾਬਲਾ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਸੁਰਿੰਦਰ ਸਿੰਘ ਬੁੱਲ੍ਹੋਵਾਲ, ਬਲਵੰਤ ਸਿੰਘ ਬਰਿਆਲ, ਅਮਰ ਸਿੰਘ ਬਬਲੂ ਤਾਜੋਵਾਲ, ਗੁਰਜੀਤ ਸਿੰਘ ਪਾਬਲਾ ਨੰਦਾਚੌਰ, ਬੀਬੀ ਪਰਮਜੀਤ ਕੌਰ ਪਾਬਲਾ, ਜਸਕੀਰਤ ਸਿੰਘ ਪਾਬਲਾ, ਜਥੇ. ਗੁਰਮੇਲ ਸਿੰਘ ਮੂੰਡੀਆਂ, ਜਗਮੀਤ ਸਿੰਘ ਪਾਬਲਾ, ਅਸ਼ਮੀਤ ਸਿੰਘ ਪਾਬਲਾ, ਅਮਨਦੀਪ ਸਿੰਘ, ਰਵਿੰਦਰ ਕੁਮਾਰ ਸੈਣੀ, ਰਾਣੀ ਸੈਣੀ, ਮਾਸਟਰ ਗੁਰਮੀਤ ਸਿੰਘ, ਦਿਲਬਾਗ ਸਿੰਘ, ਸੁਖਦੇਵ ਸਿੰਘ, ਹਰਜਿੰਦਰ ਸਿੰਘ, ਜਸਵਿੰਦਰ ਸਿੰਘ ਧਾਮੀਆਂ, ਕੁਲਦੀਪ ਸਿੰਘ ਵੀ ਸ਼ਾਮਿਲ ਸਨ |
ਪਿਛਲੀ ਖ਼ਬਰ ਪਾਬੰਦੀਸ਼ੁਦਾ ਗੋਲੀਆਂ ਸਮੇਤ 3 ਵਿਅਕਤੀ ਕਾਬੂ ਅਗਲੀ ਖ਼ਬਰ 'ਆਪ' ਵਲੋਂ ਕੇਂਦਰ ਸਰਕਾਰ ਦੇ ਕਿਸਾਨ ਤੇ ਵਪਾਰ ਵਿਰੋਧੀ ਸਮਝੌਤਿਆਂ ਵਿਰੁੱਧ ਰੋਸ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।