15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ

ਅਜੀਤ ਡੈਸਕ 15-02-2026
ਮਾਹਿਲਪੁਰ, 14 ਫਰਵਰੀ (ਰਜਿੰਦਰ ਸਿੰਘ)-ਗੁਰਦੁਆਰਾ ਸ਼ਹੀਦਾਂ ਲੱਧੇਵਾਲ ਮਾਹਿਲਪੁਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਰਾਤਰੀ ਵਿਸ਼ੇਸ਼ ਕੀਰਤਨ ਸਮਾਗਮ ਮੈਨੇਜਰ ਗੁਰਦਿਆਲ ਸਿੰਘ ਦੀ ਅਗਵਾਈ 'ਚ ਕਰਵਾਇਆ ਗਿਆ | ਇਸ ਵਿਸ਼ਾਲ ਕੀਰਤਨ ਸਮਾਗਮ ਦੌਰਾਨ ਭਾਈ ਸੁਖਦੇਵ ਸਿੰਘ ਨਡਾਲੋਂ, ਭਾਈ ਹਰਮੇਸ਼ ਸਿੰਘ ਹਜ਼ੂਰੀ ਰਾਗੀ ਜਥਾ, ਭਾਈ ਬਹਾਦਰ ਸਿੰਘ, ਗਿਆਨੀ ਗੁਰਜਿੰਦਰ ਸਿੰਘ ਕਥਾ-ਵਾਚਕ ਵਲੋਂ ਗੁਰਬਾਣੀ ਕੀਰਤਨ, ਕਥਾ-ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਡਾ. ਜੰਗ ਸਿੰਘ ਬਹਾਦਰ ਸਿੰਘ ਰਾਏ ਅੰਤਿਰਕ ਕਮੇਟੀ ਮੈਂਬਰ ਪ੍ਰੋ. ਸਰਵਣ ਸਿੰਘ, ਲਖਵੀਰ ਸਿੰਘ ਰਾਣਾ, ਪਰਮਜੀਤ ਸਿੰਘ, ਜਗਮੋਹਣ ਸਿੰਘ ਜੱਗੀ, ਹਰਬੰਸ ਸਿੰਘ ਹੈੱਡ ਗ੍ਰੰਥੀ, ਭਾਈ ਸੁਰਜੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜ਼ੋਰਾਵਰ ਸਿੰਘ, ਭਾਈ ਜਸਪਾਲ ਸਿੰਘ ਪਾਲਾ, ਜਸਵਿੰਦਰ ਸਿੰਘ ਗੜ੍ਹਸ਼ੰਕਰ, ਗੁਰਲਾਟ ਸਿੰਘ, ਜਸਪਾਲ ਸਿੰਘ ਪਾਲਾ, ਮਨਵੀਰ ਸਿੰਘ, ਹਰਸਿਮਰਨ ਸਿੰਘ, ਗੁਰਮੀਤ ਸਿੰਘ ਘੁਮਿਆਲਾ, ਭਾਈ ਮਾਨ ਸਿੰਘ, ਰਾਜ ਪ੍ਰੀਤ ਸਿੰਘ, ਇਕਬਾਲ ਸਿੰਘ, ਕਰਨੈਲ ਸਿੰਘ, ਲਖਵੀਰ ਸਿੰਘ ਲੱਖਾ, ਅਮਰੀਕ ਸਿੰਘ ਰਾਮਪੁਰ, ਜਸਵੰਤ ਸਿੰਘ ਦੋਹਲਰੋਂ, ਪਿ੍ੰਸ ਸਿੰਘ, ਗੁਰਨਾਮ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੰਦੀਪ ਕੁਮਾਰ ਟਿੰਮਾ ਨੇ ਪਿੰਡ ਸਲੋਵਾਲ ਤੋਂ ਮੁਫ਼ਤ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ <br/> ਅਗਲੀ ਖ਼ਬਰ ਆਨਲਾਈਨ ਗੇਮਿੰਗ ਦਾ ਬੱਚਿਆਂ ਦੀ ਮਾਨਸਿਕ ਸਿਹਤ 'ਤੇ ਖ਼ਤਰਨਾਕ ਅਸਰ-ਡਾ. ਲਸ਼ਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।