24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਸ਼ਰਾਬ ਬਰਾਮਦ ਹੋਣ 'ਤੇ 1 ਨਾਮਜ਼ਦ

ਅਜੀਤ ਡੈਸਕ 16-02-2026
ਗੜ੍ਹਸ਼ੰਕਰ, 15 ਫਰਵਰੀ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਵਿਅਕਤੀ ਨੂੰ ਸ਼ਰਾਬ ਬਰਾਮਦ ਹੋਣ ਦੇ ਮਾਮਲੇ 'ਚ ਨਾਮਜ਼ਦ ਕੀਤਾ ਹੈ | ਏ.ਐੱਸ.ਆਈ. ਰਾਜ ਕੁਮਾਰ ਵੱਲੋਂ ਸਮੇਤ ਕਰਮਚਾਰੀਆਂ ਦੇ ਗਸ਼ਤ ਦੇ ਸਬੰਧ ਵਿਚ ਬੀਰਮਪੁਰ ਸਾਈਡ ਨੂੰ ਜਾਂਦੇ ਸਮੇਂ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਹੱਥ ਵਿਚ ਫੜੇ ਵਜ਼ਨਦਾਰ ਝੋਲਾ ਦੀ ਤਲਾਸ਼ੀ ਕਰਨ 'ਤੇ ਉਸ ਵਿਚੋਂ 8 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ | ਪੁਲਿਸ ਨੇ ਹਰੱਜਸ ਪੁੱਤਰ ਮੋਹਣ ਲਾਲ ਵਾਸੀ ਬੀਰਮਪੁਰ ਖ਼ਿਲਾਫ਼ ਆਬਕਾਰੀ ਐਕਟ ਅਧੀਨ ਮਾਮਲਾ ਦਰਜ਼ ਕੀਤਾ ਹੈ |
ਪਿਛਲੀ ਖ਼ਬਰ ਮਾਤਾ ਰਣਜੀਤ ਕੌਰ ਨੀਲਾ ਨਲੋਆ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਸ਼ਿਵਰਾਤਰੀ ਦੇ ਸ਼ੁੱਭ ਦਿਹਾੜੇ 'ਤੇ ਸ਼ੋਭਾ ਯਾਤਰਾ ਸਜਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।