24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਮਾਤਾ ਰਣਜੀਤ ਕੌਰ ਨੀਲਾ ਨਲੋਆ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਅਜੀਤ ਡੈਸਕ 16-02-2026
ਹਰਿਆਣਾ, 15 ਫਰਵਰੀ (ਹਰਮੇਲ ਸਿੰਘ ਖੱਖ)-ਸ਼ੋ੍ਰਮਣੀ ਅਕਾਲੀ ਦੇ ਸੀਨੀਅਰ ਆਗੂ ਨੰ: ਗੁਰਜੀਤ ਸਿੰਘ ਨੀਲਾ ਨਲੋਆ ਦੀ ਮਾਤਾ ਰਣਜੀਤ ਕੌਰ ਪਤਨੀ ਸਵ. ਮਾ. ਕਿਸ਼ਨ ਸਿੰਘ ਨੀਲਾ ਨਲੋਆ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ 'ਚ ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਇਸ ਮੌਕੇ ਐਡ. ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਨੇ ਕਿਹਾ ਕਿ ਸਮਾਜ ਅੰਦਰ ਚੰਗੇ ਵਿਅਕਤੀਆਂ ਦੀ ਹਰ ਕੋਈ ਸੋਭਾ ਕਰਦਾ ਹੈ ਤੇ ਉਨ੍ਹਾਂ ਨੂੰ ਸਮੇਂ-ਸਮੇਂ ਤੇ ਯਾਦ ਕੀਤਾ ਜਾਂਦਾ ਹੈ | ਐਸੀ ਦੀ ਸ਼ਖ਼ਸੀਅਤ ਦੇ ਮਾਲਕ ਸਨ ਮਾਤਾ ਰਣਜੀਤ ਕੌਰ ਨੀਲਾ ਨਲੋਆ ਜਿਨ੍ਹਾਂ ਨੇ ਬਹੁਤ ਹੀ ਲੰਬਾ ਸਮਾਂ ਸ਼ੋ੍ਰਮਣੀ ਅਕਾਲੀ ਨੂੰ ਮਜ਼ਬੂਤ ਕਰਨ ਲਈ ਆਪਣੇ ਪਤੀ ਮਾ. ਕਿਸ਼ਨ ਸਿੰਘ ਨੀਲਾ ਨਲੋਆ ਦੀ ਹਰ ਸਮੇਂ ਮਦਦ ਕੀਤੀ ਜਿਨ੍ਹਾਂ ਸਦਕਾ ਹੀ ਕੰਢੀ ਖੇਤਰ 'ਚ ਸ਼ੋ੍ਰਮਣੀ ਅਕਾਲੀ ਦਲ ਦਾ ਵੱਡੇ ਪੱਧਰ 'ਤੇ ਪਸਾਰ ਹੋ ਸਕਿਆ | ਉਨ੍ਹਾਂ ਕਿਹਾ ਕਿ ਮਾਤਾ ਰਣਜੀਤ ਕੌਰ ਵੱਲੋਂ ਸਮਾਜ ਸੇਵੀ, ਧਾਰਮਿਕ, ਰਾਜਨੀਤਕ ਅੰਦਰ ਆਪਣਾ ਬਣਦਾ ਯੋਗਦਾਨ ਪਾਇਆ ਹੈ | ਇਸ ਮੌਕੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ ਵੱਲੋਂ ਭੇਜੇ ਗਏ ਸੰਦੇਸ਼ 'ਚ ਪਰਿਵਾਰ ਨਾਲ ਡੂੰਘੀ ਸੰਵੇਦਨਾ ਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਜਥੇਦਾਰ ਸਿੰਘ ਸਾਹਿਬ ਬਲਵਿੰਦਰ ਸਿੰਘ, ਭਾਈ ਸਾਹਿਬ ਪ੍ਰੇਮ ਸਿੰਘ, ਦੇਸਰਾਜ ਸਿੰਘ ਧੁੱਗਾ ਸਾਬਕਾ ਮੁੱਖ ਸੰਸਦੀ ਸਕੱਤਰ, ਸੰਦੀਪ ਸਿੰਘ ਸੀਕਰੀ ਇੰਚਾਰਜ ਹਲਕਾ ਸ਼ਾਮ ਚੁਰਾਸੀ, ਗੁਰਮੁਖ ਸਿੰਘ ਨੀਲਾ ਨਲੋਆ, ਦਲਵੀਰ ਸਿੰਘ ਗਿੱਲ, ਚਰਨਜੀਤ ਕੌਰ, ਰਾਜਵਿੰਦਰ ਕੌਰ, ਲਖਵਿੰਦਰ ਕੌਰ, ਚੈਂਚਲ ਸਿੰਘ, ਚੰਦਨ ਸਿੰਘ, ਵਰਿੰਦਰਜੀਤ ਸਿੰਘ, ਨਰਿੰਦਰ ਪਾਲ ਸਿੰਘ, ਪਰਵਿੰਦਰ ਸਿੰਘ ਸੱਜਣ, ਇਕਬਾਲ ਸਿੰਘ ਜੌਹਲ, ਸੁਰਜੀਤ ਸਿੰਘ ਨੀਲਾ ਮਹਿਲ, ਰਜਿੰਦਰ ਸਿੰਘ ਢੱਡਾ, ਇੰਦਰਜੀਤ ਸਿੰਘ ਸੀਕਰੀ, ਸਿਮਰਜੀਤ ਸਿੰਘ ਨੀਲਾ ਮਹਿਲ ਮਾ. ਮਨਦੀਪ ਸਿੰਘ ਦੁਸਾਂਝ, ਜਗਦੀਪ ਸਿੰਘ ਬਿਰਦੀ, ਬਲਦੇਵ ਸਿੰਘ, ਸਰਬਜੀਤ ਸਿੰਘ ਕੰਗ, ਜਗਤਜੀਤ ਸਿੰਘ, ਸੁਖਜਿੰਦਰ ਸਿੰਘ ਪਨੂੰ, ਅਰਵਿੰਦ ਸਿੰਘ ਧੂਤ, ਚਰਨਜੀਤ ਸਿੰਘ ਰੂਬੀ ਸੋਢੀ, ਨੰ: ਹਰਮੇਸ਼ ਸਿੰਘ ਬਰਿਆਣਾ, ਪਿ੍ੰ. ਰਣਜੀਤ ਸਿੰਘ ਧਨੋਆ, ਅਮਨਦੀਪ ਸਿੰਘ ਪੰਡੋਰੀ ਸੁਮਲਾਂ, ਗੋਲਡੀ ਪੰਨੂ, ਸਰਪੰਚ ਜਸਵੀਰ ਸਿੰਘ, ਪਿ੍ੰਸੀਪਲ ਹਰਜਿੰਦਰ ਸਿੰਘ, ਅਮਰਜੀਤ ਸਿੰਘ ਨੀਨਾ ਨਲੋਆ, ਗੁਰਦੀਪ ਸਿੰਘ ਮੰਗਾ, ਮੁਕੇਸ਼ ਕੁਮਾਰ ਹਰਿਆਣਾ, ਪਰਮਜੀਤ ਸਿੰਘ ਬੱਸੀ ਉਮਰ ਖਾਂ, ਰਣਧੀਰ ਸਿੰਘ, ਰਵਿੰਦਰਜੀਤ ਸਿੰਘ, ਗੁਰਦਿਆਲ ਸਿੰਘ ਗੋਰਾਇਆ, ਪਿ੍ੰਸੀਪਲ ਤਰਸੇਮ ਸਿੰਘ, ਸੰਜੀਵ ਪੰਡਿਤ, ਜੋਵਨ ਸਿੰਘ ਭੰਗੂ, ਸਮਰਦੀਪ ਸਿੰਘ ਜੌਹਲ, ਅਵਤਾਰ ਸਿੰਘ ਘੁੰਮਣ, ਰਾਜੇਸ਼ ਕੁਮਾਰ ਮੁੰਨਾ, ਜਸਵੀਰ ਸਿੰਘ, ਤੇਜਪਾਲ ਸਿੰਘ, ਸੁਰਿੰਦਰ ਸਿੰਘ ਜਲੰਧਰ, ਕੁਲਦੀਪ ਸਿੰਘ ਮਿਰਜ਼ਾਪੁਰ, ਮੈਨ. ਕੇ.ਕੇ ਸੈਣੀ, ਬੀਬੀ ਮਹਿੰਦਰ ਕੌਰ ਸਾਬਕਾ ਸਰਪੰਚ, ਅਮਰਜੀਤ ਸਿੰਘ ਡੰਡੋਹ, ਪੰਕਜ ਮਹਿਤਾ, ਤਰਲੋਕ ਚੰਦ ਬਿੱਟੂ ਸਹੀ, ਸਰਪੰਚ ਰਕੇਸ਼ ਕੁਮਾਰ, ਰਜਿੰਦਰ ਕੁਮਾਰ, ਸੁਰਿੰਦਰ ਸਿੰਘ, ਬਲਵੰਤ ਸਿੰਘ, ਮਹਿੰਦਰ ਸਿੰਘ ਨੌਸ਼ਹਿਰਾ, ਸਕੇ ਸੰਬੰਧੀਆਂ, ਰਿਸ਼ਤੇਦਾਰਾਂ ਅਤੇ ਹੋਰਨਾਂ ਨੇ ਗੁਰਜੀਤ ਸਿੰਘ ਨੀਲਾ ਨਲੋਆ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |
ਪਿਛਲੀ ਖ਼ਬਰ ਖ਼ਾਨਪੁਰ ਥਿਆੜਾ ਦੇ ਕੀਰਤਨ ਦਰਬਾਰ ਮੌਕੇ ਲਗਾਏ ਜਾਣਗੇ ਖ਼ੂਨਦਾਨ ਤੇ ਮੈਡੀਕਲ ਕੈਂਪ ਅਗਲੀ ਖ਼ਬਰ ਸ਼ਰਾਬ ਬਰਾਮਦ ਹੋਣ 'ਤੇ 1 ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।