16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਪਿੰਡ ਭਾਮ ਵਿਖੇ ਔਰਤ ਦੀ ਪੇਟੀ 'ਚੋਂ ਮਿਲੀ ਲਾਸ਼

ਅਜੀਤ ਡੈਸਕ 19-02-2026
ਚੱਬੇਵਾਲ, 18 ਫ਼ਰਵਰੀ (ਰਾਜੀਵ ਭਾਰਦਵਾਜ)-ਪਿੰਡ ਭਾਮ ਵਿਖੇ ਪੇਟੀ 'ਚੋਂ ਇਕ ਬਜ਼ੁਰਗ ਮਹਿਲਾ ਦੀ ਲਾਸ਼ ਮਿਲੀ ਹੈ ¢ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਨੇ ਸ਼ੱਕ ਦੇ ਅਧਾਰ ਤੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਪੁਲਿਸ ਨੇ ਮÏਕੇ ਤੇ ਪਹੁੰਚ ਕੇ ਦੇਖਿਆ ਕਿ ਬਜ਼ੁਰਗ ਮਹਿਲਾ ਦੀ ਲਾਸ਼ ਪੇਟੀ ਵਿੱਚ ਪਈ ਸੀ ¢ ਮਿ੍ਤਕ ਅÏਰਤ ਦੀ ਪਹਿਚਾਣ ਜੋਗਿੰਦਰ ਕÏਰ ਪਤਨੀ ਮਲਕੀਤ ਸਿੰਘ ਵਾਸੀ ਭਾਮ ਵਜੋਂ ਹੋਈ ਹੈ ¢ ਇਹ ਅÏਰਤ ਘਰ ਵਿੱਚ ਇਕੱਲੀ ਰਹਿ ਰਹੀ ਸੀ ਅਤੇ ਉਸਦੀ ਉਮਰ ਲੱਗਭਗ 99 ਸਾਲ ਦੱਸੀ ਜਾ ਰਹੀ ਹੈ ¢ ਥਾਣਾ ਚੱਬੇਵਾਲ ਦੀ ਪੁਲਿਸ ਮÏਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ ¢
ਪਿਛਲੀ ਖ਼ਬਰ ਗੰਨੇ ਦੀ ਬਕਾਇਆ ਰਾਸ਼ੀ ਸਰਕਾਰ ਜਲਦ ਕਿਸਾਨਾਂ ਦੇ ਖਾਤਿਆਂ 'ਚ ਪਾਵੇ-ਮਿਰਜ਼ਾਪੁਰ ਅਗਲੀ ਖ਼ਬਰ ਅਕਾਲੀ ਦਲ ਪ੍ਰਤੀ ਲੋਕਾਂ ਦਾ ਵਿਸ਼ਵਾਸ ਵਿਰੋਧੀਆਂ ਦੀ ਨੀਂਦ ਉਡਾ ਰਿਹਾ-ਗੇਰਾ, ਉਲਾਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।