16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਦੀ ਚੋਣ 22 ਮਾਰਚ ਨੂੰ

ਅਜੀਤ ਡੈਸਕ 19-02-2026
ਹੁਸ਼ਿਆਰਪੁਰ, 18 ਫਰਵਰੀ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਹੁਸ਼ਿਆਰਪੁਰ ਦੇ 20 ਪ੍ਰਤੀਨਿਧੀਆਂ ਦੀ 5 ਸਾਲਾ ਚੋਣ 22 ਮਾਰਚ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਹੁਸ਼ਿਆਰਪੁਰ ਦੇ ਦਫ਼ਤਰ 'ਚ ਹੋਵੇਗੀ | ਇਹ ਜਾਣਕਾਰੀ ਦਿੰਦੇ ਹੋਏ ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰੋ. ਆਰ.ਐਮ. ਭੱਲਾ ਨੇ ਕਿਹਾ ਕਿ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਸੁਸਾਇਟੀ ਦੇ ਸੰਵਿਧਾਨ ਦੇ ਪੰਨਾ 4 'ਤੇ ਦਰਸਾਏ ਗਏ ਸੈਕਸ਼ਨ 10 ਦੇ ਤਹਿਤ ਹੋਣ ਵਾਲੀ ਇਸ ਚੋਣ ਸਬੰਧੀ ਕਿਸੇ ਵੀ ਜਾਣਕਾਰੀ ਲਈ ਸੁਸਾਇਟੀ ਦੇ ਮੈਂਬਰ ਪ੍ਰਬੰਧਕ ਕਮੇਟੀ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਚੋਣ ਗੁਪਤ ਬੈਲਟ ਪੇਪਰ ਰਾਹੀਂ ਕਰਵਾਈ ਜਾਵੇਗੀ |
ਪਿਛਲੀ ਖ਼ਬਰ ਅੰਮਿ੍ਤਮ ਡਿਵਾਈਨ ਵੈਲੀ ਵਿਚ 'ਹੀਲਰਜ਼ ਰੀ-ਯੂਨੀਅਨ' ਸਮਾਗਮ ਕਰਵਾਇਆ ਅਗਲੀ ਖ਼ਬਰ ਦਸਮੇਸ਼ ਸੇਵਾ ਦਲ ਦਸੂਹਾ-ਮੁਕੇਰੀਆਂ ਵਲੋਂ 200 ਪਿੰਡਾਂ ਦੀਆਂ ਸੰਗਤਾਂ ਨਾਲ ਹੋਲੇ ਮਹੱਲੇ 'ਤੇ ਲੰਗਰ ਲਗਾਉਣ ਦੀਆਂ ਤਿਆਰੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।