15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸੁਰਿੰਦਰ ਸਿੰਘ ਸਚਦੇਵਾ ਨਮਿਤ ਅੰਤਿਮ ਅਰਦਾਸ ਕੱਲ੍ਹ

ਅਜੀਤ ਡੈਸਕ 21-02-2026
ਗੜ੍ਹਸ਼ੰਕਰ, 20 ਫਰਵਰੀ (ਧਾਲੀਵਾਲ)-ਗੜ੍ਹਸ਼ੰਕਰ ਨਿਵਾਸੀ ਗੁਰਪ੍ਰੀਤ ਸਿੰਘ ਪਾਲ ਦੇ ਪਿਤਾ ਅਤੇ ਪਿ੍ੰਸੀਪਲ ਦਲਵਿੰਦਰ ਕੌਰ ਤੇ ਸਹੁਰਾ ਸੁਰਿੰਦਰ ਸਿੰਘ ਸਚਦੇਵਾ (ਸਚਦੇਵਾ ਗਾਰਮੈਂਟਸ ਵਾਲੇ) ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ | ਪਰਿਵਾਰ ਵੱਲੋਂ ਆਪਣੇ ਗ੍ਰਹਿ ਵਿਖੇ ਅਖੰਡ ਪਾਠ ਦਾ ਭੋਗ ਪਾਉਣ ਉਪਰੰਤ ਸੁਰਿੰਦਰ ਸਿੰਘ ਸਚਦੇਵਾ ਨਮਿਤ ਕੀਰਤਨ ਤੇ ਅੰਤਿਮ ਸਮਾਗਮ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਗੜ੍ਹਸ਼ੰਕਰ ਵਿਖੇ 22 ਫਰਵਰੀ ਦਿਨ ਐਤਵਾਰ ਨੂੰ ਦੁਪਹਿਰ 12.30 ਵਜੇ ਤੋਂ 2 ਵਜੇ ਤੱਕ ਕਰਵਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਨੂੰ ਸਾਜ਼ਿਸ਼ ਤਹਿਤ ਬਦਨਾਮ ਕਰਨ ਦੇ ਯਤਨ ਨਿੰਦਣਯੋਗ-ਨਿਮਿਸ਼ਾ ਮਹਿਤਾ ਅਗਲੀ ਖ਼ਬਰ -ਬਰਸੀ 'ਤੇ ਵਿਸ਼ੇਸ਼- ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਦਲੀਪ ਸਿੰਘ ਸਾਹੋੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।