15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਕੌਮਾਂਤਰੀ ਮਾਂ-ਬੋਲੀ ਦਿਵਸ ਮੌਕੇ ਸਮਾਗਮ ਅੱਜ

ਅਜੀਤ ਡੈਸਕ 21-02-2026
ਗੜ੍ਹਸ਼ੰਕਰ, 20 ਫਰਵਰੀ (ਧਾਲੀਵਾਲ)-ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਸੱਦੇ 'ਤੇ ਦੋਆਬਾ ਸਾਹਿਬ ਸਭਾ ਗੜ੍ਹਸ਼ੰਕਰ ਅਤੇ ਦਰਪਣ ਸਾਹਿੱਤ ਸਭਾ ਸੈਲਾ ਖ਼ੁਰਦ ਵੱਲੋਂ 21 ਫਰਵਰੀ ਨੂੰ ਬਾਅਦ ਦੁਪਹਿਰ 3.30 ਵਜੇ ਲਾਇਬਰੇਰੀ ਦੋਆਬਾ ਸਾਹਿੱਤ ਸਭਾ ਗਾਂਧੀ ਪਾਰਕ ਗੜ੍ਹਸ਼ੰਕਰ ਵਿਖੇ 'ਪੰਜਾਬੀ ਮਾਂ ਬੋਲੀ ਲਈ ਲੋਕ ਜਗਾਵਾ' ਸਮਾਗਮ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਡਾ. ਬਿੱਕਰ ਸਿੰਘ ਪ੍ਰਧਾਨ ਵੱਲੋਂ ਦਿੱਤੀ ਗਈ |
ਪਿਛਲੀ ਖ਼ਬਰ ਗੁਰਦੁਆਰਾ ਈਸ਼ਰਪੁਰੀ ਰਾੜਾ ਸਾਹਿਬ ਵਿਖੇ ਸਮਾਗਮ ਕਰਵਾਇਆ ਅਗਲੀ ਖ਼ਬਰ -ਬਰਸੀ 'ਤੇ ਵਿਸ਼ੇਸ਼- ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਦਲੀਪ ਸਿੰਘ ਸਾਹੋੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।