22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ

ਅਜੀਤ ਡੈਸਕ 23-02-2026
ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ 2 ਨੂੰ ਕਾਬੂ ਕੀਤਾ ਹੈ | ਥਾਣਾ ਮਾਡਲ ਟਾਊਨ ਪੁਲਿਸ ਨੇ ਗਸ਼ਤ ਦੌਰਾਨ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ ਪਾਬੰਦੀ ਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀ ਦੀ ਪਹਿਚਾਣ ਕਰਨ ਕੁਮਾਰ ਉਰਫ਼ ਸੂਰਜ ਵਾਸੀ ਮੇਘੋਵਾਲ ਗੰਜਿਆ ਵਜੋਂ ਹੋਈ ਹੈ | ਇਸੇ ਤਰ੍ਹਾਂ ਸਦਰ ਪੁਲਿਸ ਨੇ ਗਸ਼ਤ ਦੌਰਾਨ ਇਕ ਕਥਿਤ ਦੋਸ਼ੀ 49 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਦੀ ਪਹਿਚਾਣ ਵਰੁਣਪ੍ਰੀਤ ਉਰਫ਼ ਡਾਕਟਰ ਸ਼ਿਵਾਲਿਕ ਐਵਨਿਉ ਵਜੋਂ ਹੋਈ ਹੈ | ਪੁਲਿਸ ਨੇ ਦੋਹਾਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ |
ਪਿਛਲੀ ਖ਼ਬਰ ਕੋਹਿਨੂਰ ਇੰਟਰਨੈਸ਼ਨਲ ਸਕੂਲ 'ਚ ਮਾਂ ਬੋਲੀ ਦਿਵਸ ਮਨਾਇਆ ਅਗਲੀ ਖ਼ਬਰ ਲੇਖਕ ਟੇਰਕਿਆਣਾ ਵਲੋਂ ਕਹਾਣੀਕਾਰ ਲਾਲ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।