27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਅੱਜ ਬਿਜਲੀ ਬੰਦ ਰਹੇਗੀ

ਅਜੀਤ ਡੈਸਕ 28-02-2026
ਮਾਹਿਲਪੁਰ, 27 ਫਰਵਰੀ (ਰਜਿੰਦਰ ਸਿੰਘ)-ਇੰਜ. ਰਵਿੰਦਰ ਸਿੰਘ ਉਪ ਮੰਡਲ ਅਫ਼ਸਰ ਪੀ.ਐਸ.ਪੀ.ਸੀ.ਐਲ. ਮਾਹਿਲਪੁਰ ਦੀ ਸੂਚਨਾ ਅਨੁਸਾਰ 11 ਕੇ.ਵੀ. ਮੁੱਗੋਵਾਲ ਫੀਡਰ ਦੀ ਜ਼ਰੂਰੀ ਮੁਰੰਮਤ ਕਰਨ ਕਰਕੇ ਇਸ ਫੀਡਰ ਤੇ ਪੈਂਦੇ ਏਰੀਏ ਦੀ ਬਿਜਲੀ ਸਪਲਾਈ 28 ਫਰਵਰੀ ਨੂੰ ਸਵੇਰੇ 10 ਵਜੇ ਤੋ ਬਾਅਦ ਦੁਪਹਿਰ 2 ਵਜੇ ਤੱਕ ਬੰਦ ਰਹੇਗੀ | ਜਿਸ ਨਾਲ ਖ਼ਾਨਪੁਰ, ਹਵੇਲੀ, ਲੱਧੇਵਾਲ, ਮੁੱਗੋਵਾਲ ਆਦਿ ਪਿੰਡ ਪ੍ਰਭਾਵਿਤ ਹੋਣਗੇ |
ਪਿਛਲੀ ਖ਼ਬਰ ਪਾਠਕ ਹਸਪਤਾਲ ਨੇ ਗੁਰਦੁਆਰਾ ਹਰਸਰ ਸਾਹਿਬ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਸਰਬਜੋਤ ਸਾਬੀ ਵਲੋਂ ਵਰਕਰਾਂ ਨੂੰ ਰਾਹੁਲ ਗਾਂਧੀ ਦੀ ਬਰਨਾਲਾ ਰੈਲੀ 'ਚ ਪੁੱਜਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।