20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਹੁਸ਼ਿਆਰਪੁਰ ਵਿਚ ਕੰਨਾਂ ਦੇ ਮੁਫ਼ਤ ਟੈਸਟ ਅਤੇ 50 ਫੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲੱਬਧ

ਅਜੀਤ ਡੈਸਕ 01-03-2026
ਬਠਿੰਡਾ, 28 ਫਰਵਰੀ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 50 ਫੀਸਦੀ ਛੋਟ ਉਪਰ 2 ਮਾਰਚ ਦਿਨ ਸੋਮਵਾਰ ਨੂੰ ਹੋਟਲ ਅੰਬਰ, ਸਾਹਮਨੇ ਬੱਸ ਸਟੈਂਡ, ਹੁਸ਼ਿਆਰਪੁਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਆਪਣੀ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |
28ਬੀਟੀਡੀ10
ਪਿਛਲੀ ਖ਼ਬਰ ਚਾਂਗ ਬਸੋਆ ਦੀ ਧਰਮਸ਼ਾਲਾ ਸੰਬੰਧੀ ਇਕ ਧਿਰ ਵਲੋਂ ਟਾਂਡਾ ਮੋੜ ਗੜ੍ਹਦੀਵਾਲਾ ਵਿਖੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਮੇਲਾ ਚੋਲਾ ਸਾਹਿਬ ਦੀ ਯਾਤਰਾ ਅੱਜ ਹੋਵੇਗੀ ਰਵਾਨਾ-ਜਥੇ. ਰਣਧੀਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।