20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਅਦਾਲਤ 'ਚ ਜਾਅਲੀ ਜ਼ਮਾਨਤੀਆਂ ਨੂੰ ਪੇਸ਼ ਕਰਨ ਦੇ ਦੋਸ਼ 'ਚ ਔਰਤ ਗਿ੍ਫ਼ਤਾਰ

ਅਜੀਤ ਡੈਸਕ 01-03-2026
ਹੁਸ਼ਿਆਰਪੁਰ, 28 ਫ਼ਰਵਰੀ (ਹਰਪ੍ਰੀਤ ਕੌਰ)-ਅਦਾਲਤ 'ਚ ਜਾਅਲੀ ਜ਼ਮਾਨਤੀਆਂ ਨੂੰ ਪੇਸ਼ ਕਰਨ ਦੇ ਦੋਸ਼ 'ਚ ਸਦਰ ਪੁਲਿਸ ਨੇ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਦੀ ਪਛਾਣ ਸੁਨੈਨਾ ਪਤਨੀ ਬਲਵਿੰਦਰ ਹੀਰ ਵਾਸੀ ਸੁੰਦਰ ਨਗਰ ਵਜੋਂ ਹੋਈ ਹੈ | ਉਕਤ ਔਰਤ ਵਲੋਂ ਜ਼ਮਾਨਤ ਕਰਵਾਉਣ ਲਈ ਜਾਅਲੀ ਨੰਬਰਦਾਰ ਅਤੇ ਹੋਰ ਗਵਾਹਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਸੀ | ਅਦਾਲਤ ਵਲੋਂ ਕੀਤੀ ਹਦਾਇਤ 'ਤੇ ਪੁਲਿਸ ਵਲੋਂ ਇਹ ਕਾਰਵਾਈ ਕੀਤੀ ਗਈ | ਪੁਲਿਸ ਵਲੋਂ ਉਸ ਦੇ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ |
ਪਿਛਲੀ ਖ਼ਬਰ ਕਿੱਲੋ ਅਫ਼ੀਮ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਮੰਨਣਹਾਨਾ ਦੇ ਗੁਰਦੁਆਰਾ ਹਰੀਸਰ 'ਚ ਕਬੱਡੀ ਮਹਾਂ ਕੁੰਭ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।