ਦਸੂਹਾ ਦੀ ਪੈਰਾਡਾਈਜ਼ ਕਲੋਨੀ 'ਚ ਚੋਰੀ
ਅਜੀਤ ਡੈਸਕ
02-03-2026
ਇਲਾਕਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਰਾਤ ਸਮੇਂ ਪੁਲਿਸ ਪੈਟਰੋਲਿੰਗ ਵਿਚ ਵਾਧਾ ਕੀਤਾ ਜਾਵੇ ਤਾਂ ਜੋ ਇਸ ਤਰ੍ਹਾਂ ਦੀਆਂ ਵਾਰਦਾਤਾਂ 'ਤੇ ਕਾਬੂ ਪਾਇਆ ਜਾ ਸਕੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |