ਵਿਧਾਇਕ ਘੁੰਮਣ ਵਲੋਂ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਦੇ ਸਨਮਾਨ ਵਜੋਂ 5 ਲੱਖ ਰੁਪਏ ਦਾ ਚੈੱਕ ਭੇਟ
ਅਜੀਤ ਡੈਸਕ
02-03-2026
ਉਨ੍ਹਾਂ ਕਿਹਾ ਕਿ ਇਸ ਸਨਮਾਨ ਰਾਸ਼ੀ ਦੀ ਪਾਰਦਰਸ਼ੀ ਵਰਤੋਂ ਨਾਲ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਹੋਵੇਗਾ | ਇਹ ਰਕਮ ਪਿੰਡ ਦੇ ਬੁਨਿਆਦੀ ਢਾਂਚੇ, ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ ਦੀ ਸੁਵਿਧਾ, ਗਲੀਆਂ-ਨਾਲੀਆਂ ਦੀ ਉਸਾਰੀ, ਭਾਈਚਾਰਕ ਸਹੂਲਤਾਂ ਅਤੇ ਹੋਰ ਜਨਹਿਤ ਕਾਰਜਾਂ ਲਈ ਵਰਤੀ ਜਾਵੇਗੀ |