15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਫ਼ਾਇਰ ਬਿ੍ਗੇਡ ਦੇ ਸਟਾਫ਼ ਨੇ ਸਲਾਨਾ ਭੰਡਾਰਾ ਕਰਵਾਇਆ

ਅਜੀਤ ਡੈਸਕ 03-03-2026
ਹੁਸ਼ਿਆਰਪੁਰ, 2 ਮਾਰਚ (ਹਰਪ੍ਰੀਤ ਕੌਰ)-ਫ਼ਾਇਰ ਬਿ੍ਗੇਡ ਰੇਲਵੇ ਰੋਡ ਹੁਸ਼ਿਆਰਪੁਰ ਦੇ ਸਮੂਹ ਸਟਾਫ਼ ਵਲੋਂ ਸ਼ਿਵਰਾਤਰੀ ਨੂੰ ਸਮਰਪਿਤ ਸਲਾਨਾ ਭੰਡਾਰਾ ਕਰਵਾਇਆ ਗਿਆ | ਸਵੇਰੇ ਸਾਢੇ 11 ਵਜੇ ਸ਼ਿਵ ਪੂਜਾ ਅਤੇ 12 ਵਜੇ ਕੰਨਿਆ ਪੂਜਾ ਦੀ ਰਸਮ ਅਦਾ ਕੀਤੀ ਗਈ | ਉਪਰੰਤ ਅਤੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬੈਂਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ, ਫ਼ਾਇਰ ਬਿ੍ਗੇਡ ਮੁਲਾਜ਼ਮ ਯੂਨੀਅਨ ਦੇ ਚੇਅਰਮੈਨ ਪ੍ਰਵੀਨ ਕੁਮਾਰ, ਯੋਗੇਸ਼ ਕੁਮਾਰ, ਰਮਨ ਕੁਮਾਰ, ਈਸ਼ਵਰ ਸੈਣੀ, ਪਵਨ ਸੈਣੀ ਤੇ ਹਰਮਿੰਦਰ ਕੁਮਾਰ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਬੀਬੀ ਰਮਨਦੀਪ ਕੌਰ ਨੇ ਵੱਖ-ਵੱਖ ਵਾਰਡਾਂ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਹੋਲੇ ਮਹੱਲੇ 'ਤੇ ਜਾਣ ਵਾਲੀਆਂ ਸੰਗਤਾਂ ਲਈ ਚੱਬੇਵਾਲ 'ਚ ਲੰਗਰ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।