07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪੰਜਾਬ 'ਚ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ- ਰਾਜੀਵ ਸ਼ਰਮਾ

ਅਜੀਤ ਡੈਸਕ 04-03-2026
ਤਲਵਾੜਾ, 3 ਮਾਰਚ (ਮਹਿਤਾ)-ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ ਤੋਂ ਬਾਅਦ ਪੰਜਾਬ ਵਿਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ | ਇਹ ਪ੍ਰਗਟਾਵਾ ਰਾਜੀਵ ਸ਼ਰਮਾ ਸੀਨੀਅਰ ਕਾਂਗਰਸੀ ਨੇਤਾ ਸਪੁੱਤਰ ਸਵ. ਰਤਨ ਲਾਲ ਸ਼ਰਮਾ ਨਿਵਾਸੀ ਦੇਪੁਰ (ਦਾਤਾਰਪੁਰ) ਨੇ ਪੱਤਰਕਾਰਾਂ ਨਾਲ ਕੀਤਾ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਤੋਂ ਪੰਜਾਬ ਨਿਵਾਸੀਆਂ ਦਾ ਮੰਨ ਹੁਣ ਭੰਗ ਹੋ ਚੁੱਕਿਆ ਹੈ ਹੁਣ ਤਾਂ ਪੰਜਾਬ ਨਿਵਾਸੀ ਵਿਧਾਨ ਸਭਾ 2027 ਦੀਆਂ ਚੋਣਾਂ ਦਾ ਹੀ ਇੰਤਜ਼ਾਰ ਕਰ ਰਹੇ ਹਨ ਕਿ ਕਦੋਂ ਚੋਣਾਂ ਆਉਣ ਤੇ ਇਸ ਜ਼ਾਲਮ ਸਰਕਾਰ ਨੂੰ ਸੱਦਾ ਲਈ ਅਲਵਿਦਾ ਕਹੀਏ | ਉਨ੍ਹਾਂ ਕਿਹਾ ਕਿ ਦਸੂਹਾ ਵਿਧਾਨ ਸਭਾ ਹਲਕੇ ਦੀ ਸੀਟ ਸਾਬਕਾ ਵਿਧਾਇਕ ਅਰੁਣ ਕੁਮਾਰ ਮਿਕੀ ਡੋਗਰਾ ਦੀ ਯੋਗ ਅਗਵਾਈ 'ਚ ਜਿੱਤ ਕੇ ਕਾਂਗਰਸ ਹਾਈ ਕਮਾਨ ਦੀ ਝੋਲੀ 'ਚ ਪਾਈ ਜਾਵੇਗੀ |
ਪਿਛਲੀ ਖ਼ਬਰ ਅਵਿਜੋਤ ਸਿੰਘ ਨੇ ਜਿੱਤਿਆ ਦਸਤਾਰ ਸਜਾਉਣ ਦਾ ਮੁਕਾਬਲਾ ਅਗਲੀ ਖ਼ਬਰ ਗਰਾਮ ਪੰਚਾਇਤ ਪੱਲੀ ਨੂੰ ਵਿਧਾਇਕ ਘੁੰਮਣ ਵਲੋਂ 5 ਲੱਖ ਦਾ ਚੈੱਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।