11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸੰਤੋਸ਼ ਚੌਧਰੀ ਵਲੋਂ ਸਾਬਕਾ ਮੰਤਰੀ ਲਾਲ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 29-03-2026
ਹੁਸ਼ਿਆਰਪੁਰ, 28 ਮਾਰਚ (ਬਲਜਿੰਦਰਪਾਲ ਸਿੰਘ)-ਸਾਬਕਾ ਕੇਂਦਰੀ ਰਾਜ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੰਤੋਸ਼ ਚੌਧਰੀ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਲਾਲ ਸਿੰਘ ਦੇ ਦਿਹਾਂਤ ਨਾਲ ਕਾਂਗਰਸ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਟਕਸਾਲੀ ਆਗੂ ਸਨ, ਜਿਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਵੀ ਸੇਵਾਵਾਂ ਨਿਭਾਈਆਂ | ਉਨ੍ਹਾਂ ਕਿਹਾ ਕਿ ਲਾਲ ਸਿੰਘ ਦੀ ਅਗਾਂਹਵਧੂ ਸੋਚ ਦੇ ਚੱਲਦਿਆਂ ਕਾਂਗਰਸ ਪਾਰਟੀ ਨੂੰ ਪੰਜਾਬ 'ਚ ਬਹੁਤ ਮਜ਼ਬੂਤੀ ਮਿਲੀ ਅਤੇ ਉਨ੍ਹਾਂ ਦੀ ਸੇਧ ਨਾਲ ਪਾਰਟੀ ਨਾਲ ਅਨੇਕਾਂ ਵਿਅਕਤੀ ਜੁੜੇ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸਮੂਹ ਅਹੁਦੇਦਾਰ ਤੇ ਵਰਕਰ ਸਵ: ਲਾਲ ਸਿੰਘ ਵਲੋਂ ਪਾਰਟੀ ਦੀ ਬਿਹਤਰੀ ਲਈ ਨਿਭਾਈਆਂ ਜ਼ਿੰਮੇਵਾਰੀਆਂ ਨੂੰ ਹਮੇਸ਼ਾਂ
ਪਿਛਲੀ ਖ਼ਬਰ ਵਿਧਾਇਕ ਰਾਜਾ ਗਿੱਲ ਵਲੋਂ ਡੱਫਰ ਵਿਖੇ ਬਣਨ ਵਾਲੇ ਖੇਡ ਮੈਦਾਨ ਦੇ ਕੰਮ ਦਾ ਉਦਘਾਟਨ ਅਗਲੀ ਖ਼ਬਰ ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ 'ਚ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।