07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸਰਕਾਰੀ ਮਿਡਲ ਸਕੂਲ ਬੇਰਛਾ ਦਾ ਨਤੀਜਾ 100 ਫ਼ੀਸਦੀ ਰਿਹਾ

ਅਜੀਤ ਡੈਸਕ 12-04-2026
ਦਸੂਹਾ, 11 ਅਪ੍ਰੈਲ (ਭੁੱਲਰ)- ਸਰਕਾਰੀ ਮਿਡਲ ਸਕੂਲ ਬੇਰਛਾ ਦਾ ਅੱਠਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਮੌਕੇ ਸਕੂਲ ਇੰਚਾਰਜ ਸੀਮਾ ਦੇਵੀ ਨੇ ਦੱਸਿਆ ਕਿ ਵਿਦਿਆਰਥਣ ਜੈਸਮੀਨ ਕੌਰ ਨੇ 522/600 ਅੰਕ ਲੈ ਕੇ ਪਹਿਲਾ ਸਥਾਨ, ਵਿਦਿਆਰਥਣ ਸਹਿਜਦੀਪ ਕੌਰ ਨੇ 496/600 ਲੈ ਕੇ ਦੂਜਾ ਸਥਾਨ ਅਤੇ ਵਿਦਿਆਰਥਣ ਅੰਜਲੀ ਨੇ 495/600 ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ 'ਤੇ ਸਕੂਲ ਇੰਚਾਰਜ ਸੀਮਾ ਦੇਵੀ, ਨਿਰਮਲਜੀਤ ਕੌਰ, ਜੀਵਨ ਜੋਤੀ, ਪ੍ਰਦੀਪ ਕੁਮਾਰੀ ਅਤੇ ਮਨਜੀਤ ਸਿੰਘ ਨੇ ਵਧਾਈਆਂ ਦਿੱਤੀਆਂ |
ਪਿਛਲੀ ਖ਼ਬਰ ਐੱਮ.ਕੇ. ਮਾਊਾਟ ਐਵਰੈਸਟ ਸਕੂਲ ਦਾ 8ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਕਰਨਜੋਤ ਸਿੰਘ ਨੇ 8ਵੀਂ ਦੇ ਨਤੀਜੇ 'ਚ ਮੈਰਿਟ ਸੂਚੀ 'ਚ ਸਥਾਨ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।