08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਮਾਗਮ 14 ਨੂੰ

ਅਜੀਤ ਡੈਸਕ 12-04-2026
ਹਰਿਆਣਾ, 11 ਅਪ੍ਰੈਲ (ਖੱਖ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁੱਭ ਦਿਹਾੜੇ 'ਤੇ ਗੁਰਦੁਆਰਾ ਕਿਰਪਾ ਨਿਧਾਨ ਬਾਬਾ ਬੁੱਢਾ ਸਾਹਿਬ ਜੀ ਹਰਿਆਣਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਜਗਦੀਪ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਕਿਰਪਾ ਨਿਧਾਨ ਬਾਬਾ ਬੁੱਢਾ ਸਾਹਿਬ ਹਰਿਆਣਾ ਨੇ ਦੱਸਿਆ ਕਿ ਵਿਸਾਖੀ ਦਾ ਦਿਹਾੜਾ ਮਨਾਉਣ ਦੇ ਸਬੰਧ 'ਚ 14 ਅਪ੍ਰੈਲ ਨੂੰ ਧਾਰਮਿਕ ਸਮਾਗਮ ਕੀਤਾ ਜਾ ਰਿਹਾ ਹੈ, ਜਿਸ 'ਚ ਪੰਥ ਪ੍ਰਸਿੱਧ ਕੀਰਤਨੀ ਜਥੇ, ਢਾਡੀ ਸਿੰਘ ਤੇ ਕਥਾ-ਵਾਚਕ ਸੰਗਤ ਨੂੰ ਗੁਰਬਾਣੀ ਨਾਲ ਜੋੜਨਗੇ |
ਪਿਛਲੀ ਖ਼ਬਰ 8ਵੀਂ ਦੇ ਨਤੀਜੇ 'ਚ ਰੋਹਨ ਪੁਰੀ ਨੇ ਪੰਜਾਬ ਪੱਧਰ 'ਤੇ 33ਵਾਂ ਤੇ ਜ਼ਿਲ੍ਹੇ 'ਚ ਕੀਤਾ ਟਾਪ ਅਗਲੀ ਖ਼ਬਰ ਐੱਮ.ਕੇ. ਮਾਊਾਟ ਐਵਰੈਸਟ ਸਕੂਲ ਦਾ 8ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।