11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਨਸ਼ੀਲੇ ਪਦਾਰਥ ਸਮੇਤ 1 ਕਾਬੂ

ਅਜੀਤ ਡੈਸਕ 13-04-2026
ਬੀਣੇਵਾਲ, 12 ਅਪ੍ਰੈਲ (ਬੈਜ ਚੌਧਰੀ)-ਐੱਸ. ਐੱਚ. ਓ. ਗੜ੍ਹਸ਼ੰਕਰ ਇੰਸਪੈਕਟਰ ਗਗਨਦੀਪ ਸਿੰਘ ਸੇਖੋਂ ਦੇ ਨਿਰਦੇਸ਼ਾਂ 'ਤੇ ਉਂਕਾਰ ਸਿੰਘ ਏ. ਐੱਸ. ਆਈ. ਇੰਚਾਰਜ ਪੁਲਿਸ ਚੌਕੀ ਬੀਣੇਵਾਲ ਵਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਅੱਡਾ ਝੁੰਗੀਆਂ ਭੱਠੇ ਨੇੜੇ ਸ਼ਮਸ਼ਾਨਘਾਟ ਮੋੜ ਨਜ਼ਦੀਕ ਲਗਾਏ ਨਾਕੇ 'ਤੇ ਪੈਦਲ ਆਉਂਦੇ ਨੌਜਵਾਨ ਕਸ਼ਮੀਰ ਸਿੰਘ ਉਰਫ਼ ਸ਼ੀਰਾ ਪੁੱਤਰ ਨਿਰਮਲ ਚੰਦ ਪਿੰਡ ਦੇਣੋਵਾਲ ਖ਼ੁਰਦ ਨੂੰ ਕਾਬੂ ਕਰਕੇ ਉਸ ਤੋਂ 310 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ | ਪੁਲਿਸ ਨੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ ਅਗਲੀ ਖ਼ਬਰ ਸੰਤ ਬਾਬਾ ਤੇਜਾ ਸਿੰਘ ਵਲੋਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਢੀਂਡਸਾ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।