11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਖ਼ਾਲਸੇ ਦੇ ਪ੍ਰਗਟ ਦਿਵਸ ਮੌਕੇ ਧਾਰਮਿਕ ਸਮਾਗਮ 14 ਨੂੰ

ਅਜੀਤ ਡੈਸਕ 13-04-2026
ਕੋਟਫ਼ਤੂਹੀ, 12 ਅਪ੍ਰੈਲ (ਅਟਵਾਲ)-ਪਿੰਡ ਭਾਮ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਖਾਲਸੇ ਦੇ ਪ੍ਰਗਟ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ 14 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇ. ਹਰੀ ਸਿੰਘ ਜਸਵਾਲ ਭਾਮ, ਕੁਲਵਿੰਦਰ ਸਿੰਘ, ਪਰਮਜੀਤ ਸਿੰਘ ਆਦਿ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਧਾਰਮਿਕ ਸਮਾਗਮ 'ਚ ਭਾਈ ਜਗਜੀਤ ਸਿੰਘ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ |
ਪਿਛਲੀ ਖ਼ਬਰ ਪਲਕ ਠਾਕੁਰ ਨੇ ਪ੍ਰਾਪਤ ਕੀਤੀ ਗਿਆਨੀ ਗੁਰਮੁਖ ਸਿੰਘ ਮੁਸਾਫ਼ਿਰ ਸਕਾਲਰਸ਼ਿਪ ਅਗਲੀ ਖ਼ਬਰ ਬਾਬਾ ਹਰਨਾਮ ਸਿੰਘ ਖ਼ਾਲਸਾ ਸਕੂਲ ਵਿਖੇ ਨਵੇਂ ਸੈਸ਼ਨ ਸੰਬੰਧੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।