09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਅੱਠਵੀਂ ਦਾ ਨਤੀਜਾ ਰਿਹਾ ਸੌ ਫ਼ੀਸਦੀ

ਅਜੀਤ ਡੈਸਕ 13-04-2026
ਦਸੂਹਾ, 12 ਅਪ੍ਰੈਲ (ਭੁੱਲਰ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦਾ ਅੱਠਵੀਂ ਜਮਾਤ ਦਾ ਬੋਰਡ ਦਾ ਨਤੀਜਾ ਰਿਹਾ ਸੌ ਫ਼ੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਮਨਹਾਸ ਨੇ ਦੱਸਿਆ ਕਿ ਜਮਾਤ ਅੱਠਵੀਂ ਵਿਚ ਸ਼ਰਧਾ 522, ਨਵਪ੍ਰੀਤ ਸਿੰਘ ਨੇ 458 ਅਤੇ ਸਿਮਰਨਜੀਤ ਕੌਰ ਨੇ 457 ਅੰਕ ਪ੍ਰਾਪਤ ਕਰਕੇ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ 'ਤੇ ਰਹੇ |
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ 'ਚ ਧਾਰਮਿਕ ਸਮਾਗਮ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।