21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬਾਬਾ ਆਸਾ ਦਾਸ ਜੀ ਦੇ ਸਥਾਨ 'ਤੇ ਜੋੜ ਮੇਲਾ 19 ਨੂੰ

ਅਜੀਤ ਡੈਸਕ 18-04-2026
ਚੌਲਾਂਗ, 17 ਅਪ੍ਰੈਲ (ਸੁਖਦੇਵ ਸਿੰਘ)-ਇੱਥੋਂ ਨਜ਼ਦੀਕ ਪੈਂਦੇ ਪਿੰਡ ਜੌੜਾ ਵਿਖੇ ਬਾਬਾ ਆਸਾ ਦਾਸ ਦੇ ਸਥਾਨ 'ਤੇ ਸਲਾਨਾ ਜੋੜ ਮੇਲਾ 19 ਅਪ੍ਰੈਲ ਨੂੰ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਜਿੰਦਰ ਨਿੱਕੂ ਜੌੜਾ ਨੇ ਦੱਸਿਆ ਕਿ ਸਮੂਹ ਲਾਖਾ ਪਰਿਵਾਰ ਵਲੋਂ ਕਰਵਾਏ ਜਾ ਰਹੇ ਇਸ ਮੇਲੇ ਵਿਚ ਝੰਡੇ ਦੀ ਰਸਮ ਤੋਂ ਉਪਰੰਤ ਗਾਇਕ ਸੰਨ੍ਹੀ ਸ਼ਹਿਜ਼ਾਦਾ, ਦੁਗਾਣਾ ਜੋੜੀ ਹਰਮੇਸ਼ ਲਾਲ ਤੇ ਮਿਸ ਰੇਖਾ ਆਪਣੀ ਕਲਾ ਦੇ ਜੌਹਰ ਦਿਖਾਉਣੇ ਜਦਕਿ ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵੀ ਵਰਤਾਏ ਜਾਣਗੇ |
ਪਿਛਲੀ ਖ਼ਬਰ ਬਾਬਾ ਮਾਨੇ ਸ਼ਾਹ ਦੇ ਦਰਬਾਰ ਮਨੋਲੀਆਂ ਵਿਖੇ ਸੱਭਿਆਚਾਰਕ ਮੇਲਾ ਕਰਵਾਇਆ ਅਗਲੀ ਖ਼ਬਰ ਐੱਸ. ਡੀ. ਪਬਲਿਕ ਸਕੂਲ ਦਾ ਅੱਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।