15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਨਸ਼ੀਲੇ ਪਦਾਰਥਾਂ ਸਮੇਤ 3 ਕਾਬੂ

ਅਜੀਤ ਡੈਸਕ 30-04-2026
ਹੁਸ਼ਿਆਰਪੁਰ, 29 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 3 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਥਾਣਾ ਮਾਡਲ ਟਾਊਨ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਬਲਵੀਰ ਕਲੋਨੀ ਦੇ ਵਾਸੀ ਸੁਨੀਲ ਭੌਸਲੇ ਅਤੇ ਅਰਜਨ ਨੂੰ ਕਾਬੂ ਕਰਕੇ ਉਨ੍ਹਾਂ ਤੋਂ 50 ਗ੍ਰਾਮ ਹੈਰੋਈਨ ਬਰਾਮਦ ਕੀਤੀ ਹੈ | ਇਸ ਤਰ੍ਹਾਂ ਥਾਣਾ ਸਿਟੀ ਪੁਲਿਸ ਨੇ ਬਹਾਦਰਪੁਰ ਦੇ ਵਾਸੀ ਗੁਰਚਰਨ ਸਿੰਘ ਨੂੰ ਕਾਬੂ ਕਰਕੇ ਉਸ ਤੋਂ 24 ਬੋਤਲ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਨੇ ਮਾਮਲੇ ਦਰਜ਼ ਕਰ ਲਏ ਹਨ |
ਪਿਛਲੀ ਖ਼ਬਰ ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀ ਦਲ ਵਲੋਂ ਗੜ੍ਹਸ਼ੰਕਰ 'ਚ ਧਰਨਾ ਅੱਜ ਅਗਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ, ਵਾਰਿਸ ਪੰਜਾਬ ਤੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਿਚਕਾਰ ਤਾਲਮੇਲ ਦਾ ਸੁਆਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।