15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਸ਼ਰਾਬ ਸਮੇਤ ਇਕ ਕਾਬੂ

ਅਜੀਤ ਡੈਸਕ 30-04-2026
ਗੜ੍ਹਸ਼ੰਕਰ, 29 ਅਪ੍ਰੈਲ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਵਿਅਕਤੀ ਨੂੰ ਸ਼ਰਾਬ ਸਮੇਤ ਕਾਬੂ ਕੀਤਾ ਹੈ | ਏ.ਐੱਸ.ਆਈ. ਸੁਖਵਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪੁਲ ਨਹਿਰ ਇਬਰਾਹੀਮਪੁਰ ਤੋਂ ਹਰਕਰਨ ਸੰਧੂ ਪੁੱਤਰ ਰਣਜੀਤ ਸਿੰਘ ਵਾਸੀ ਚੱਕ ਗੁਰੂ ਨੂੰ ਕਾਬੂ ਕਰਕੇ ਉਸ ਕੋਲੋਂ 12 ਬੋਤਲਾਂ ਸ਼ਰਾਬ ਬਿਨਾਂ ਲਾਇਸੈਂਸ, ਪਰਮਿਟ ਦੇ ਬਰਾਮਦ ਕੀਤੀ | ਪੁਲਿਸ ਨੇ ਹਰਕਰਨ ਸੰਧੂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਸ਼ੂਟਿੰਗ ਚੈਂਪੀਅਨਸ਼ਿਪ 'ਚ ਦਿੱਲੀ ਇੰਟਰਨੈਸ਼ਨਲ ਸਕੂਲ ਵਲੋਂ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀ ਦਲ ਵਲੋਂ ਗੜ੍ਹਸ਼ੰਕਰ 'ਚ ਧਰਨਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।