24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸੰਤ ਹਰਨਾਮ ਸਿੰਘ ਦੀ ਯਾਦ 'ਚ ਸਮਾਗਮ ਕੱਲ੍ਹ

ਅਜੀਤ ਡੈਸਕ 02-05-2026
ਕੋਟਫ਼ਤੂਹੀ, 1 ਮਈ (ਅਟਵਾਲ)-ਪਿੰਡ ਭਾਮ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਹਰਨਾਮ ਸਿੰਘ ਦੀ ਸਾਲਾਨਾ ਬਰਸੀ ਮÏਕੇ ਧਾਰਮਿਕ ਸਮਾਗਮ 3 ਮਈ ਨੂੰ ਕਰਵਾਏ ਜਾ ਰਹੇ ਹਨ | ਇਸ ਸਬੰਧੀ ਪ੍ਰਧਾਨ ਹਰੀ ਸਿੰਘ ਜਸਵਾਲ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਭਾਈ ਜਗਜੀਤ ਸਿੰਘ ਭਾਮ, ਭਾਈ ਸਤਿੰਦਰ ਸਿੰਘ ਆਲਮ ਹੁਸ਼ਿਆਰਪੁਰ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ¢
ਪਿਛਲੀ ਖ਼ਬਰ ਮੁੁਫ਼ਤ ਅੱਖਾਂ ਦਾ ਜਾਂਚ ਕੈਂਪ 8 ਨੂੰ ਅਗਲੀ ਖ਼ਬਰ ਡਾਕਖ਼ਾਨੇ 'ਚ ਗ਼ਬਨ ਕਰਨ ਵਾਲੀ ਮਹਿਲਾ ਕਰਮਚਾਰੀ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।