29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਡੀ. ਏ. ਵੀ. ਕਾਲਜ ਸੁਸਾਇਟੀ ਦੀ ਮੀਟਿੰਗ 14 ਜੂਨ ਨੂੰ

ਅਜੀਤ ਡੈਸਕ 03-05-2026
ਹੁਸ਼ਿਆਰਪੁਰ, 2 ਮਈ (ਬਲਜਿੰਦਰਪਾਲ ਸਿੰਘ)-ਡੀ. ਏ. ਵੀ. ਕਾਲਜ ਸੁਸਾਇਟੀ ਦੀ ਮੀਟਿੰਗ 14 ਜੂਨ ਨੂੰ 11:30 ਵਜੇ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਦੇ ਆਡੀਟੋਰੀਅਮ 'ਚ ਕਰਵਾਈ ਜਾਵੇਗੀ | ਇਸ ਸੰਬੰਧੀ ਸੁਸਾਇਟੀ ਦੇ ਸਕੱਤਰ ਆਰ. ਐਮ. ਭੱਲਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਸੁਸਾਇਟੀ ਦੇ ਅਧੀਨ ਚੱਲ ਰਹੀਆਂ ਸਿੱਖਿਆ ਸੰਸਥਾਵਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਤੇ ਹੋਰ ਸੰਬੰਧਿਤ ਮਸਲਿਆਂ 'ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ | ਇਸ ਤੋਂ ਇਲਾਵਾ ਮੀਟਿੰਗ 'ਚ ਸੁਸਾਇਟੀ ਦੇ ਮੈਂਬਰ ਪ੍ਰਸ਼ਾਸਨਿਕ ਤੇ ਸਿੱਖਿਆ ਨਾਲ ਜੁੜੇ ਮੁੱਦਿਆਂ 'ਤੇ ਵੀ ਵਿਚਾਰ-ਵਟਾਂਦਰਾ ਕਰਨਗੇ |
ਪਿਛਲੀ ਖ਼ਬਰ 7 ਦੇ ਚੱਕਾ ਜਾਮ 'ਚ ਕਿਸਾਨ ਪਰਿਵਾਰਾਂ ਸਮੇਤ ਸ਼ਾਮਿਲ ਹੋਣਗੇ-ਸਮਰਾ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ 'ਚ ਮਈ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।