29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁਕਤ ਮੈਨੇਜਰ ਮੇਜਰ ਸਿੰਘ ਦਾ ਸਨਮਾਨ

ਅਜੀਤ ਡੈਸਕ 03-05-2026
ਦਸੂਹਾ, 2 ਮਈ (ਭੁੱਲਰ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵ ਨਿਯੁਕਤ ਮੈਨੇਜਰ ਮੇਜਰ ਸਿੰਘ ਦਾ ਸਨਮਾਨ ਕੀਤਾ | ਇਸ ਮੌਕੇ ਦਵਿੰਦਰ ਸਿੰਘ ਕਾਹਲੋਂ ਤੇ ਮੈਨੇਜਰ ਸਰਬਜੀਤ ਸਿੰਘ ਟੇਰਕਿਆਣਾ ਵਲੋਂ ਉਨ੍ਹਾਂ ਨੂੰ ਸਿਰੋਪਾਓ ਤੇ ਸ੍ਰੀ ਸਾਹਿਬ ਭੇਟ ਕੀਤੀ ਗਈ | ਉਨ੍ਹਾਂ ਨਵ ਨਿਯੁਕਤ ਮੈਨੇਜਰ ਮੇਜਰ ਸਿੰਘ ਨੂੰ ਵਧਾਈ ਦਿੱਤੀ | ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਨਵ ਨਿਯੁਕਤ ਮੈਨੇਜਰ ਮੇਜਰ ਸਿੰਘ ਨੇ ਕਿਹਾ ਕਿ ਉਹ ਇਸ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਹੋਰ ਵੀ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ-ਗੇਰਾ ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਿੰਡਾਂ ਦੇ ਸਪੋਰਟਸ ਕਲੱਬਾਂ ਦਾ ਵੱਡਾ ਯੋਗਦਾਨ-ਸੰਜੀਵ ਮਿਨਹਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।