30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਰਵਿੰਦਰ ਸਿੰਘ ਬੀਹੜ੍ਹਾ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਜ਼ੋਨ ਕੋਆਰਡੀਨੇਟਰ ਨਿਯੁਕਤ

ਅਜੀਤ ਡੈਸਕ 03-05-2026
ਸੈਲਾ ਖੁਰਦ, 2 ਮਈ (ਹਰਵਿੰਦਰ ਸਿੰਘ ਬੰਗਾ)-ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਬੀਹੜ੍ਹਾ ਨੂੰ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦਾ ਜ਼ੋਨ ਕੋਆਰਡੀਨੇਟਰ ਲਗਾਇਆ ਗਿਆ ਹੈ | ਉਨ੍ਹਾਂ ਰਾਸ਼ਟਰੀ ਪਾਰਟੀ ਸੁਪਰੀਮੋ ਭੈਣ ਮਾਇਆਵਤੀ, ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਤੇ ਹਾਈਕਮਾਨ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦੁਆਇਆ ਕਿ ਪਾਰਟੀ ਵਲੋਂ ਦਿੱਤੀ ਜਿਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁਚਾਉਣ ਲਈ ਯਤਨਸ਼ੀਲ ਰਹਿਣਗੇ |
ਪਿਛਲੀ ਖ਼ਬਰ ਨਸ਼ਾ ਖ਼ਤਮ ਕਰਨ ਦੇ ਵਾਅਦੇ ਹਵਾ ਹੋਏ, ਪੰਜਾਬ 'ਚ ਹਾਲਾਤ ਚਿੰਤਾਜਨਕ-ਐਡਵੋਕੇਟ ਸੇਠੀ ਅਗਲੀ ਖ਼ਬਰ ਰਵਿੰਦਰ ਸਿੰਘ ਬੀਹੜ੍ਹਾ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਜ਼ੋਨ ਕੋਆਰਡੀਨੇਟਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।