10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 04-05-2026
ਬੀਣੇਵਾਲ, 3 ਮਈ (ਬੈਜ ਚੌਧਰੀ)-ਪੁਲਿਸ ਚੌਕੀ ਬੀਣੇਵਾਲ ਇੰਚਾਰਜ ਏ. ਐੱਸ. ਆਈ. ਉਂਕਾਰ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਨੈਣਵਾਂ ਤੋਂ ਪੋਜੇਵਾਲ ਨੂੰ ਜਾ ਰਹੀ ਸੜਕ 'ਤੇ ਪੈਦਲ ਜਾ ਰਹੇ 1 ਨੌਜਵਾਨ ਨੂੰ ਰੋਕ ਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 320 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ | ਕਥਿਤ ਦੋਸ਼ੀ ਦੀ ਪਹਿਚਾਣ ਅਜੇ ਕੁਮਾਰ ਪੁੱਤਰ ਰਾਜ ਕੁਮਾਰ ਨਿਵਾਸੀ ਪਿੰਡ ਨੈਣਵਾਂ ਵਜੋਂ ਹੋਈ | ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਗਿ੍ਫਤਾਰ ਕਰ ਲਿਆ ਹੈ |
ਪਿਛਲੀ ਖ਼ਬਰ ਜਸਪਾਲ ਚੇਚੀ ਦੀ ਅਗਵਾਈ 'ਚ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਮਨਿੰਦਰ ਸਿੰਘ ਧਾਮੀ ਦਾ ਸਨਮਾਨ ਅਗਲੀ ਖ਼ਬਰ 18 ਬੋਤਲਾਂ ਸਮੇਤ ਔਰਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।