21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਮੁੱਖ ਮੰਤਰੀ ਭਗਵੰਤ ਮਾਨ ਦਾ ਚੌਲਾਂਗ ਟੋਲ ਪਲਾਜ਼ਾ 'ਤੇ ਸਵਾਗਤ

ਅਜੀਤ ਡੈਸਕ 05-05-2026
ਚੌਲਾਂਗ, 4 ਮਈ (ਸੁਖਦੇਵ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਚੌਲਾਂਗ ਟੋਲ ਪਲਾਜ਼ਾ 'ਤੇ ਦੇਰ ਸ਼ਾਮ ਜਲੰਧਰ ਨੂੰ ਜਾਂਦੇ ਸਮੇਂ ਨਿੱਘਾ ਸਵਾਗਤ ਕੀਤਾ | ਇਸ ਮੌਕੇ ਇਲਾਕੇ ਦੇ ਲੋਕਾਂ ਵਲੋਂ ਭਗਵੰਤ ਮਾਨ ਦੇ ਹੱਕ 'ਚ ਜ਼ਿੰਦਾਬਾਦ ਦੇ ਨਾਅਰੇ ਲਗਾਏ ਤੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਮੁੱਖ ਮੰਤਰੀ ਨੇ ਆਪਣੀ ਗੱਡੀ 'ਚੋਂ ਉਤਰ ਕੇ ਲੋਕਾਂ ਵਲੋਂ ਦਿੱਤੇ ਪਿਆਰ ਤੇ ਸਤਿਕਾਰ ਨੂੰ ਕਬੂਲ ਕਰਦਿਆਂ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਸ਼ਾਲੂ ਜਹੂਰਾ ਸਰਪੰਚ, ਲਖਵਿੰਦਰ ਸਿੰਘ, ਮਨਦੀਪ ਸਿੰਘ, ਅਮੀਰ ਸਿੰਘ, ਮਲੂਕ ਸਿੰਘ, ਜਗਤਾਰ ਸਿੰਘ ਕਲਿਆਣਪੁਰ, ਰਣਜੀਤ ਸਿੰਘ, ਸੁਖਵੀਰ ਸਿੰਘ, ਮਹਿੰਦਰ ਸਿੰਘ, ਸਵਰਨ ਸਿੰਘ, ਹਰਪਾਲ ਸਿੰਘ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ, ਪ੍ਰਸ਼ੋਤਮ ਸਿੰਘ, ਕੇਸ਼ਵ ਸਿੰਘ ਸੈਣੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਸਤੀ ਸੈਂਸੀਆਂ ਦੇ 20 ਲੋਕਾਂ ਖ਼ਿਲਾਫ਼ ਨਸ਼ਾ ਵੇਚਣ ਸੰਬੰਧੀ ਮਾਮਲਾ ਦਰਜ, ਗਿ੍ਫ਼ਤਾਰੀ ਬਾਕੀ ਅਗਲੀ ਖ਼ਬਰ ਫਾਰਮੇਸੀ ਤੇ ਪੋਲੀਟੈਕਨਿਕ ਦੇ ਨਤੀਜਿਆਂ 'ਚ ਸੇਂਟ ਸੋਲਜਰ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।