21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਦਸੂਹਾ ਵਿਖੇ ਭਾਜਪਾ ਆਗੂਆਂ ਵਲੋਂ ਸ਼ਾਨਦਾਰ ਨਤੀਜੇ ਆਉਣ ਦੀ ਖ਼ੁਸ਼ੀ 'ਚ ਲੱਡੂ ਵੰਡੇ

ਅਜੀਤ ਡੈਸਕ 05-05-2026
ਦਸੂਹਾ, 4 ਮਈ (ਭੁੱਲਰ)-ਦਸੂਹਾ ਵਿਖੇ ਭਾਜਪਾ ਆਗੂਆਂ ਵਲੋਂ ਬੰਗਾਲ-ਅਸਾਮ ਤੇ ਹੋਰ ਰਾਜਾਂ ਵਿਚ ਸ਼ਾਨਦਾਰ ਨਤੀਜੇ ਆਉਣ ਦੀ ਖ਼ੁਸ਼ੀ ਵਿਚ ਲੱਡੂ ਵੰਡੇ ਗਏ | ਇਸ ਮੌਕੇ ਭਾਜਪਾ ਆਗੂ ਐਡਵੋਕੇਟ ਸ਼ੁਭ ਸਰੋਚ, ਰਵਿੰਦਰ ਸਿੰਘ ਰਵੀ, ਸੁਸ਼ੀਲ ਕੁਮਾਰ ਪਿੰਕੀ, ਠਾਕੁਰ ਵਿਵੇਕ ਰਿੰਕਾ ਨੇ ਕਿਹਾ ਕਿ ਇਨ੍ਹਾਂ ਚੋਣਾਂ ਤੋਂ ਸਪੱਸ਼ਟ ਹੁੰਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਲੋਕ ਪੂਰੀ ਤਰ੍ਹਾਂ ਨਾਲ ਸੰਤੁਸ਼ਟ ਹਨ ਤੇ ਭਾਜਪਾ ਪਾਰਟੀ 'ਚ ਪੂਰਾ ਯਕੀਨ ਰੱਖਦੇ ਹਨ | ਇਸ ਮੌਕੇ ਜਸਵੰਤ ਸਿੰਘ ਪੱਪੂ, ਅਮਿਤ ਸ਼ਿੰਗਾਰੀ, ਲੱਖਾ ਸਿੰਘ, ਰਜੇਸ਼ ਮਹਾਜਨ, ਨਸੀਬ ਕੁਮਾਰ, ਜਨਕ ਸਿੰਘ, ਪੰਡਿਤ ਦਿਨੇਸ਼ ਸ਼ਰਮਾ, ਰਾਮ ਸਰਨ, ਰਵੀ ਬਤਰਾ, ਸ਼ਿਵ ਦਿਆਲ, ਸ਼ਰਮਾ ਮੈਡੀਕਲ, ਵਿਜੇ ਸਿੰਘ, ਠਾਕੁਰ ਜਗਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ 7 ਨੂੰ ਅਗਲੀ ਖ਼ਬਰ ਬੈਂਕ ਕਰਮਚਾਰੀਆਂ ਦੀ ਮਿਲੀ ਭੁਗਤ ਨਾਲ ਲਾਕਰ ਬੰਦ ਕਰਵਾ ਗਹਿਣੇ ਆਪਣੇ ਕੋਲ ਰੱਖਣ ਵਾਲਾ ਪਤੀ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।