21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ 7 ਨੂੰ

ਅਜੀਤ ਡੈਸਕ 05-05-2026
ਦਸੂਹਾ, 4 ਮਈ (ਭੁੱਲਰ)-ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਦਸੂਹਾ ਦੀ ਮਹੀਨਾਵਾਰ ਮੀਟਿੰਗ 7 ਮਈ ਨੂੰ ਪੈਨਸ਼ਨਰ ਭਵਨ ਦਸੂਹਾ ਵਿਖੇ ਹੋਵੇਗੀ | ਇਸ ਸੰਬੰਧੀ ਬਾਬੂ ਰਾਮ ਸ਼ਰਮਾ ਪੈਟਰਨ, ਦਲਬੀਰ ਸਿੰਘ ਪ੍ਰਧਾਨ, ਸਵਰਨ ਸਿੰਘ ਵਿੱਤ ਸਕੱਤਰ ਤੇ ਧਰਮਪਾਲ ਸਿੰਘ ਜਨਰਲ ਸਕੱਤਰ ਵਲੋਂ ਜਾਣਕਾਰੀ ਸਾਂਝੀ ਕੀਤੀ ਗਈ | ਮੀਟਿੰਗ ਵਿਚ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਸਟੇਟ ਪੱਧਰ 'ਤੇ ਕੀਤੀਆਂ ਗਈਆਂ ਮੀਟਿੰਗਾਂ ਵਿਚ ਅਗਲੇ ਸੰਘਰਸ਼ ਪ੍ਰਤੀ ਜਾਣੰੂ ਕਰਵਾਇਆ ਜਾਵੇਗਾ | ਪੈਨਸ਼ਨਰ ਨੂੰ ਦਰਪੇਸ਼ ਸਮੱਸਿਆਵਾਂ 'ਤੇ ਵਿਚਾਰ ਚਰਚਾ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਮੀਟਿੰਗ ਦਾ ਸਮਾਂ 10 ਵਜੇ ਤੋਂ 12.30 ਤੱਕ ਹੋਵੇਗਾ |
ਪਿਛਲੀ ਖ਼ਬਰ ਲੈਕ: ਸੈਣੀ ਨੂੰ ਸਦਮਾ, ਛੋਟੇ ਭਰਾ ਦਵਿੰਦਰ ਸਿੰਘ ਸੈਣੀ ਦਾ ਦਿਹਾਂਤ ਅਗਲੀ ਖ਼ਬਰ ਦਸੂਹਾ ਵਿਖੇ ਭਾਜਪਾ ਆਗੂਆਂ ਵਲੋਂ ਸ਼ਾਨਦਾਰ ਨਤੀਜੇ ਆਉਣ ਦੀ ਖ਼ੁਸ਼ੀ 'ਚ ਲੱਡੂ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।