30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਹੁਸ਼ਿਆਰਪੁਰ 'ਚ ਕੰਨਾਂ ਦਾ ਫ੍ਰੀ ਟੈਸਟ ਤੇ 50 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

ਅਜੀਤ ਡੈਸਕ 11-05-2026
ਬਠਿੰਡਾ, 10 ਮਈ (ਪੱਤਰ ਪ੍ਰੇਰਕ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ ¢ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 50 ਫ਼ੀਸਦੀ ਛੋਟ ਉੱਪਰ 12 ਮਈ ਨੂੰ ਹੋਟਲ ਅੰਬਰ ਸਾਹਮਣੇ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਤੇ 50 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਤੇ ਆਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |
ਪਿਛਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੋਰ ਪ੍ਰਦੂਸ਼ਨ ਦੀ ਰੋਕਥਾਮ ਲਈ ਹੁਕਮ ਜਾਰੀ ਅਗਲੀ ਖ਼ਬਰ ਬਾਬਾ ਜਵਾਹਰ ਦਾਸ ਜੀ ਯਾਦਗਾਰੀ 'ਸੂਸਾਂ ਦੇ ਮੇਲੇ' ਦੀਆਂ ਤਿਆਰੀਆਂ ਜ਼ੋਰਾਂ 'ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।