31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਕੈਂਬਰਿਜ ਸਕੂਲ ਦੇ ਕੰਡਕਟਰ ਨਮਿਤ ਪਾਠ ਦੇ ਭੋਗ ਪਾਏ ਗਏ

ਅਜੀਤ ਡੈਸਕ 11-05-2026
ਤਲਵਾੜਾ, 10 ਮਈ (ਮਨੀਸ਼ਾ ਮਹਿਤਾ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਦੇ ਬੱਸ ਕੰਡਕਟਰ ਸੁਖਦੇਵ ਸਿੰਘ ਨਿਵਾਸੀ ਨਮੋਲੀ ਹਾਰ ਦਾ ਪਿਛਲੇ ਦਿਨੀ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੀ ਆਤਮਿਕ ਸਾਂਤੀ ਲਈ ਰੱਖੇ ਗਏ ਸ੍ਰੀ ਪਾਠ ਦੇ ਭੋਗ, ਰਸਮ ਪੱਗੜੀ ਉਨ੍ਹਾਂ ਦੇ ਨਿਵਾਸ ਸਥਾਨ ਵਿਖੇ ਸਮਾਪਤ ਹੋਈ | ਉਪਰੰਤ ਅਤੁੱਟ ਲੰਗਰ ਵਰਤਾਇਆ | ਇਸ ਦੁੱਖ ਦੀ ਘੜੀ 'ਚ ਦਵਿੰਦਰ ਸਿੰਘ, ਨਰਿੰਦਰ ਸਿੰਘ, ਦਲੇਰ ਸਿੰਘ, ਬੋਬੀ, ਗੁਰਦਿਆਲ ਸਿੰਘ, ਹਰਪਾਲ ਸਿੰਘ, ਰਾਕੇਸ਼ ਕੁਮਾਰ, ਗੁਰਦੀਪ ਸਿੰਘ, ਪ੍ਰਵੀਨ ਕੁਮਾਰ ਵਿੱਕੀ, ਸੁਰੇਸ਼, ਲੇਖ ਰਾਜ, ਅਵਤਾਰ ਸਿੰਘ, ਜਸਵਿੰਦਰ ਸਿੰਘ, ਪਵਨ ਸਿੰਘ, ਬਲਵਿੰਦਰ ਸਿੰਘ, ਜਤਿੰਦਰ ਸਿੰਘ, ਬਲਵਿੰਦਰ ਸਿੰਘ, ਪਰਵਿੰਦਰ ਕੌਰ, ਬਿਮਲਾ ਦੇਵੀ, ਕੁਲਵੀਰ ਕੌਰ, ਸੁਖਵਿੰਦਰ ਕੌਰ, ਮੰਗਲ ਸਿੰਘ, ਪਰਮਜੀਤ ਸਿੰਘ, ਪਰਮਜੀਤ ਸਿੰਘ, ਸੰਦੀਪ ਸਿੰਘ, ਮੰਗਲ ਸਿੰਘ, ਕੇਵਲ ਸਿੰਘ, ਸਿਮਰੋ ਦੇਵੀ, ਰਾਜਿੰਦਰ ਸਿੰਘ, ਕਮਲਜੀਤ ਸਿੰਘ, ਕਮਲਜੀਤ ਸਿੰਘ, ਸੁਮਨ, ਅਨੂ ਆਦਿ ਤੋਂ ਇਲਾਵਾ ਪਰਿਵਾਰਕ ਮੈਂਬਰ ਤੇ ਸਮੂਹ ਨਮੋਲੀ ਹਾਰ ਨਿਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਵਧੀਕ ਨਿਗਰਾਨ ਇੰਜੀਨੀਅਰ ਕੋਲ ਬਿਜਲੀ ਮੁਲਾਜ਼ਮਾਂ ਦੇ ਮਸਲੇ ਸੁਣਨ ਲਈ ਵਿਹਲ ਨਹੀਂ-ਟੀ. ਐਸ. ਯੂ. ਅਗਲੇ ਸੰਘਰਸ਼ ਦੀ ਤਿਆਰ... ਅਗਲੀ ਖ਼ਬਰ ਹੁਸ਼ਿਆਰਪੁਰ-ਜਲੰਧਰ ਬਾਈਪਾਸ 'ਤੇ ਮਾਰਗ ਦੀ ਹਾਲਤ ਹੋਈ ਬਦ ਤੋਂ ਬਦਤਰ ਬਾਈਪਾਸ 'ਤੇ ਡੰੂਘੇ ਪਏ ਟੋਇਆ ਕਾਰਨ ਵਾਪਰ ਸਕਦੈ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।